Punjab Railway news

Punjab Railway News: ਪੰਜਾਬ ਨੂੰ ਵੱਡੀ ਕੇਂਦਰੀ ਸੌਗਾਤ, ਨਵੇਂ ਓਵਰਬ੍ਰਿਜ ਨਾਲ ਲੋਕਾਂ ਦੀ ਜ਼ਿੰਦਗੀ ਹੋਵੇਗੀ ਸੁਖਾਲੀ

124 ਕਰੋੜ ਨਾਲ ਬੁਨਿਆਦੀ ਢਾਂਚੇ ਨੂੰ ਮਿਲੀ ਨਵੀਂ ਰਫ਼ਤਾਰ | Punjab Railway News ਦੋਰਾਹਾ–ਧੂਰੀ ’ਚ ਰੇਲਵੇ ਓਵਰਬ੍ਰਿਜਾਂ ਨੂੰ ਮਨਜ਼ੂਰੀ Punjab Railway News: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਦੋਰਾਹਾ ਅਤੇ ਧੂਰੀ ਵਿੱਚ ਰੇਲਵੇ ਓਵਰਬ੍ਰਿਜਾਂ ਨੂੰ ਮਿਲੀ ਮਨਜ਼ੂਰੀ ਨਾਲ ਇਲਾਕੇ ਦੇ ਲੋਕਾਂ ਨੂੰ ਲੰਮੇ ਸਮੇਂ ਤੋਂ ਚੱਲ ਰਹੀ ਇੱਕ ਗੰਭੀਰ ਸਮੱਸਿਆ ਤੋਂ ਛੁਟਕਾਰਾ ਮਿਲਣ ਦੀ ਉਮੀਦ ਜਾਗੀ ਹੈ। […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjab Railway News: ਪੰਜਾਬ ਦੇ ਇਸ ਜ਼ਿਲ੍ਹੇ ਦੀ ਹੋ ਗਈ ਬੱਲੇ-ਬੱਲੇ, ਵਿਛਾਈ ਜਾਵੇਗੀ ਨਵੀਂ ਰੇਲਵੇ ਲਾਈਨ

Punjab Railway News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਰੇਲਵੇ ਮੰਤਰਾਲੇ ਨੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਵੀਂ 25.72 ਕਿਲੋਮੀਟਰ ਲੰਬੀ ਰੇਲ ਲਾਈਨ ’ਤੇ 764 ਕਰੋੜ ਰੁਪਏ (ਲਗਭਗ $7.64 ਬਿਲੀਅਨ) ਦੀ ਲਾਗਤ ਆਵੇਗੀ। ਇਹ ਰੇਲ ਲਿੰਕ ਪੰਜਾਬ ਦੇ […]
ਪੰਜਾਬ  Breaking News  ਇੱਕ ਨਜ਼ਰ 

Punjab Railway News: ਰੇਲਵੇ ਦਾ ਪੰਜਾਬ ਵਾਸੀਆਂ ਨੂੰ ਝਟਕਾ, ਰੱਦ ਹੋਈਆਂ 2 ਮਹੀਨਿਆਂ ਲਈ ਰੇਲਾਂ

Punjab Railway News: ਚੰਡੀਗੜ੍ਹ। ਪੰਜਾਬ ਵਾਸੀਆਂ ਲਈ ਰੇਲਵੇ ਵਿਭਾਗ ਵੱਲੋਂ ਅਹਿਮ ਖਬਰ ਜਾਰੀ ਕੀਤੀ ਗਈ ਹੈ। ਮੌਸਮ ਦੇ ਬਦਲਾਅ ਦੇ ਨਾਲ ਹੀ ਇਹ ਫੈਸਲਾ ਲਿਆ ਗਿਆ ਹੈ। ਰੇਲਵੇ ਨੇ ਧੁੰਦ ਅਤੇ ਕੋਹਰੇ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਹਿਤ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਸਣੇ 8 ਰੇਲਾਂ ਨੂੰ 2 ਮਹੀਨੇ ਲਈ ਰੱਦ ਕਰਨ ਦਾ ਐਲਾਨ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjab Railway News: ਉੱਤਰ ਰੇਲਵੇ ਦੀ ਵੱਡੀ ਕਾਰਵਾਈ, ਸਟੇਸ਼ਨਾਂ ’ਤੇ ਇਹ ਗਲਤੀ ਕਰਨ ਵਾਲਿਆਂ ਦੀ ਆਈ ਸ਼ਾਮਤ, ਵਸੂਲੇ 96 ਹਜ਼ਾਰ ਰੁਪਏ

Punjab Railway News: ਸਤੰਬਰ ਮਹੀਨੇ ’ਚ ਟਿਕਟ ਚੈਕਿੰਗ ਦੌਰਾਨ ਰੇਲਵੇ ਨੂੰ ਹੋਈ 1.80 ਕਰੋੜ ਦੀ ਆਮਦਨ Punjab Railway News: ਫਿਰੋਜ਼ਪੁਰ (ਜਗਦੀਪ ਸਿੰਘ)। ਫਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਚੈਕਿੰਗ ਟੀਮ ਵੱਲੋਂ ਰੇਲ ਗੱਡੀਆਂ ਵਿੱਚ ਅਣਅਧਿਕਾਰਤ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਰੁਝਾਨ ਨੂੰ ਰੋਕਣ ਲਈ ਰੇਲਗੱਡੀਆਂ ’ਚ ਟਿਕਟਾਂ ਦੀ ਲਗਾਤਾਰ ਜਾਂਚ ਕਰ ਰਹੀ ਹੈ। ਡਿਵੀਜ਼ਨ ਦੇ ਟਿਕਟ ਚੈਕਿੰਗ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjab Railway News: ਪੰਜਾਬ ਤੋਂ ਇਸ ਸੂਬੇ ਤੱਕ ਵਿਛਾਈ ਜਾਵੇਗੀ ਨਵੀਂ ਰੇਲਵੇ ਲਾਈਨ, ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੇਗਾ ਸਿੱਧਾ ਫਾਇਦਾ!

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Railway News: ਰੇਲਵੇ ਨੇ ਜਲੰਧਰ ਛਾਉਣੀ-ਪਠਾਨਕੋਟ ਛਾਉਣੀ-ਜੰਮੂ ਤਵੀ ਰੇਲਵੇ ਲਾਈਨ ’ਤੇ ਭੀੜ ਘਟਾਉਣ ਲਈ ਇੱਕ ਅਧਿਐਨ ਸ਼ੁਰੂ ਕੀਤਾ ਹੈ। ਇਸ ਰੂਟ ’ਤੇ ਰੇਲਵੇ ਆਵਾਜਾਈ ਵਰਤਮਾਨ ’ਚ ਦੋ ਟ੍ਰੈਕਾਂ ’ਤੇ ਪ੍ਰਬੰਧਿਤ ਕੀਤੀ ਜਾਂਦੀ ਹੈ, ਉੱਪਰ ਤੇ ਹੇਠਾਂ। ਹੁਣ 216 ਕਿਲੋਮੀਟਰ ਦੀ ਤੀਜੀ ਲਾਈਨ ਦੀ ਯੋਜਨਾ ਬਣਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ […]
ਪੰਜਾਬ  Breaking News  ਇੱਕ ਨਜ਼ਰ 

Punjab Railway News: ਪੰਜਾਬ ਨੂੰ ਮਿਲੀ ਇੱਕ ਹੋਰ ਰੇਲਵੇ ਲਾਈਨ, ਇਸ ਰੂਟ ’ਤੇ ਵਧੇਗੀ ਜ਼ਿੰਦਗੀ ਦੀ ਰਫ਼ਤਾਰ, ਲੋਕਾਂ ਦੀ ਹੋਵੇਗੀ ਬੱਲੇ! ਬੱਲੇ!

Punjab Railway News: ਕੇਂਦਰ ਤੋਂ ਪੰਜਾਬ ਨੂੰ ਇੱਕ ਹੋਰ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਵਿਚ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਜਪੁਰਾ-ਮੋਹਾਲੀ ਨਵੀਂ ਰੇਲ ਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਿਛਲੇ ਦਿਨੀਂ ਇਸ ਦਾ ਐਲਾਨ ਕੀਤਾ। ਇਸ ਨਾਲ ਪੰਜਾਬ ਦੇ ਲੋਕਾਂ ਦੀ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjab Railway News: ਪੰਜਾਬ ਨੂੰ ਰੇਲਵੇ ਦਾ ਵੱਡਾ ਤੋਹਫਾ, ਮਿਲੀ ਨਵੀਂ ਰੇਲਵੇ ਲਾਈਨ ਨੂੰ ਮਨਜ਼ੂਰੀ, ਵੇਖੋ ਰੂਟ…

Mohali Rajpura Rail Line: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ’ਚ ਨਵੀਂ ਰੇਲਵੇ ਲਾਈਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਰੇਲਵੇ ਲਾਈਨ ਰਾਜ਼ਪੁਰਾ ਤੋਂ ਮੋਹਾਲੀ ਵਿਚਕਾਰ ਵਿਛਾਈ ਜਾਵੇਗੀ। ਲੰਬੇ ਸਮੇਂ ਤੋਂ ਉਡੀਕ ਰਹੇ ਮੋਹਾਲੀ-ਰਾਜ਼ਪੁਰਾ ਰੇਲ ਲਿੰਕ ਨੂੰ ਮਨਜ਼ੂਰੀ ਮਿਲ ਗਈ […]
ਪੰਜਾਬ  Breaking News  ਇੱਕ ਨਜ਼ਰ 

Punjab Railway News: ਅੰਮ੍ਰਿਤਸਰ ਤੋਂ ਲੈ ਕੇ ਰਾਜਪੁਰਾ ਤੱਕ ਇਲਾਕਿਆਂ ਲਈ ਰੇਲਵੇ ਦਾ ਤੋਹਫ਼ਾ, ਦੀਵਾਲੀ ਤੋਂ ਪਹਿਲਾਂ ਹੀ ਮਿਲ ਗਈ ਨਵੀਂ ਰੇਲਗੱਡੀ

Punjab Railway News: ਅੰਮ੍ਰਿਤਸਰ। ਅੰਮ੍ਰਿਤਸਰ ਸਮੇਤ ਅੱਧੇ ਪੰਜਾਬ ਲਈ ਰੇਲਵੇ ਵੱਡਾ ਤੋਹਫ਼ਾ ਲੈ ਕੇ ਆਇਆ ਹੈ। ਦੀਵਾਲੀ ਤੋਂ ਪਹਿਲਾਂ ਇਸ ਨੂੰ ਰੇਲਵੇ ਵੱਲੋਂ ਪੰਜਾਬ ਨੂੰ ਮਿਲਿਆ ਸ਼ਾਨਦਾਰ ਤੋਹਫ਼ਾ ਮੰਨਿਆ ਜਾ ਰਿਹਾ ਹੈ। ਰੇਲ ਯਾਤਰੀਆਂ ਦੇ ਫਾਇਦੇ ਲਈ ਰੇਲਵੇ ਵੱਲੋਂ ਛੇਹਰਟਾ ਅਤੇ ਸਹਰਸਾ ਰੇਲਵੇ ਸਟੇਸ਼ਨਾਂ ਵਿਚਕਾਰ ਇੱਕ ਨਵੀਂ ਅੰਮ੍ਰਿਤ ਭਾਰਤ ਹਫਤਾਵਾਰੀ ਰੇਲ ਗੱਡੀ ਸ਼ੁਰੂ ਕਰੇਗਾ। ਛੇਹਰਟਾ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjab Railway News: ਪੰਜਾਬ ਦੇ ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਲਈ ਵੱਡਾ ਤੋਹਫਾ, ਇਸ ਤਰ੍ਹਾਂ ਲੈ ਸਕਦੇ ਹੋ ਫਾਇਦਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Railway News: ਰੇਲਵੇ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ, ਰੇਲਵੇ ਯਾਤਰੀਆਂ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਡਿਜੀਟਲ ਇੰਡੀਆ ਮੁਹਿੰਮ ਦੇ ਹਿੱਸੇ ਵਜੋਂ, ਰੇਲਵੇ ਨੇ ਦੇਸ਼ ਦੇ 6,115 ਰੇਲਵੇ ਸਟੇਸ਼ਨਾਂ ’ਤੇ ਮੁਫਤ ਵਾਈ-ਫਾਈ ਸੇਵਾ ਸ਼ੁਰੂ ਕੀਤੀ ਹੈ। ਇਸ ਤਹਿਤ, ਯਾਤਰੀਆਂ ਨੂੰ ਰੇਲਵੇ […]
ਪੰਜਾਬ  Breaking News  ਇੱਕ ਨਜ਼ਰ 

Railway News: ਰੇਲਵੇ ਯਾਤਰੀਆਂ ਲਈ ਰਾਹਤ ਭਰੀ ਖਬਰ, ਫਿਰ ਤੋਂ ਸ਼ੁਰੂ ਹੋਈਆਂ ਇਹ ਟਰੇਨਾਂ, ਵੇਖੋ

Railway News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਰੇਲਗੱਡੀ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇੱਕ ਖੁਸ਼ਖਬਰੀ ਹੈ। ਦਰਅਸਲ, ਕੁਝ ਸਮੇਂ ਲਈ ਬੰਦ ਕੀਤੀਆਂ ਗਈਆਂ ਰੇਲਗੱਡੀਆਂ ਨੂੰ ਦੁਬਾਰਾ ਬਹਾਲ ਕਰ ਦਿੱਤਾ ਗਿਆ ਹੈ। ਹੁਣ ਰੇਲਗੱਡੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ, ਪਿਛਲੇ 6 ਮਹੀਨਿਆਂ ਤੋਂ ਬੰਦ ਪਈਆਂ ਅੰਮ੍ਰਿਤਸਰ ਤੋਂ ਜੰਮੂ ਵਾਇਆ ਬਟਾਲਾ ਜਾਣ ਵਾਲੀਆਂ ਟਾਟਾ […]
ਪੰਜਾਬ  Breaking News  ਇੱਕ ਨਜ਼ਰ 

Punjab Railway News: ਪੰਜਾਬ ’ਚ ਨਵੀਂ ਰੇਲਵੇ ਲਾਈਨ ਵਿਛਾਉਣ ਦੀ ਤਿਆਰੀ, ਵਧਣਗੇ ਜ਼ਮੀਨਾਂ ਦੇ ਭਾਅ!

Punjab Railway News: ਚੰਡੀਗੜ੍ਹ: ਰੇਲਵੇ ਵੱਲੋਂ ਦਿੱਲੀ ਤੋਂ ਜੰਮੂ-ਕਸ਼ਮੀਰ ਤਕ ਇਕ ਨਵੀਂ ਰੇਲਵੇ ਲਾਈਨ ਵਿਛਾਈ ਜਾ ਰਹੀ ਹੈ। ਇਹ ਰੇਲ ਲਾਈਨ ਪੰਜਾਬ ਵਿਚੋਂ ਲੰਘੇਗੀ, ਜਿਸ ਨਾਲ ਸੂਬਿਆਂ ਵਿਚਾਲੇ ਸੰਪਰਕ ਵਧੇਗਾ। ਇਸ ਪ੍ਰਾਜੈਕਟ ਦੇ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਵੀ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਪ੍ਰਾਜੈਕਟ ’ਤੇ ਕੰਮ ਕਰ ਰਹੀ ਕੰਪਨੀ ਨੇ ਸਰਵੇਖਣ ਨਾਲ ਸਬੰਧਤ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjab Railway News: ਰੇਲਵੇ ਦੀ ਪੰਜਾਬ ’ਚ ਹੋਰ ਜ਼ਮੀਨ ਖਰੀਦਣ ਦੀ ਤਿਆਰੀ, ਨਵੀਂ ਰੇਲਵੇ ਲਾਈਨ ਲਈ ਸਰਵੇਖਣ ਹੋਇਆ ਪੂਰਾ

Punjab Railway News: ਨਵੀਂ ਦਿੱਲੀ। ਪੰਜਾਬ ਤੇ ਹਰਿਆਣਾ ਦੇ ਲੋਕਾਂ ਨੂੰ ਅਹਿਮ ਖਬਰ ਆਈ ਹੈ। ਨਵੀਂ ਰੇਲਵੇ ਲਾਈਨ ਵਿਛਾਉਣ ਲਈ ਸਰਵੇਖਣ ਪੂਰਾ ਕਰ ਲਿਆ ਗਿਆ ਹੈ। ਪੰਜਾਬ ਦੀਆਂ ਜ਼ਮੀਨਾਂ ਦੇ ਭਾਅ ਅਸਮਾਨੀ ਜਾਣ ਦੀ ਆਸ ਜਾਗ ਪਈ ਲੱਗਦੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਜੰਮੂ ਤੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ […]
ਪੰਜਾਬ  Breaking News  ਇੱਕ ਨਜ਼ਰ