Punjab Rain Alert

Punjab Weather: ਪੰਜਾਬ ਦੇ 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ, ਕਈ ਥਾਵਾਂ ’ਤੇ ਬਿਜਲੀ ਡਿੱਗਣ ਦੀ ਸੰਭਾਵਨਾ

ਪੰਜਾਬ ’ਚ ਮੌਨਸੂਨ ਮੁੜ ਸਰਗਰਮ ਹੋਣ ਕਾਰਨ ਸ਼ਨਿੱਚਰਵਾਰ ਸਵੇਰੇ ਜਲੰਧਰ ਤੇ ਪਠਾਨਕੋਟ ’ਚ ਹਲਕੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ
ਪੰਜਾਬ  ਖਾਸ ਖਬਰ  ਚੰਡੀਗੜ੍ਹ 

Punjab Weather: ਪੰਜਾਬ ’ਚ ਫਿਰ ਤੋਂ ਬਦਲੇਗਾ ਮੌਸਮ, ਇਸ ਦਿਨ ਮੀਂਹ ਦੀ ਸੰਭਾਵਨਾ

Punjab Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਰੋਜਾਨਾ ਧੁੱਪ ਕਾਰਨ ਤਾਪਮਾਨ ਵਧ ਰਿਹਾ ਹੈ ਤੇ ਦਿਨ ਵੇਲੇ ਗਰਮੀ ਮਹਿਸੂਸ ਹੋ ਰਹੀ ਹੈ। ਇਸ ਦੌਰਾਨ, ਮੌਸਮ ਵਿਭਾਗ ਵੱਲੋਂ ਤਾਜਾ ਜਾਣਕਾਰੀ ਸਾਂਝੀ ਕੀਤੀ ਗਈ ਹੈ। ਵਿਭਾਗ ਅਨੁਸਾਰ, ਮੌਸਮ ਇੱਕ ਵਾਰ ਫਿਰ ਬਦਲੇਗਾ ਤੇ ਤਾਪਮਾਨ ’ਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ, 16 ਫਰਵਰੀ ਨੂੰ ਇੱਕ […]
ਪੰਜਾਬ  Breaking News  ਖਾਸ ਖਬਰ 

Weather News Punjab: ਪੰਜਾਬ ’ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਜਾਰੀ ਕਰ ਦਿੱਤਾ ਅਲਰਟ, ਪੜ੍ਹੋ ਪੂਰੀ ਖਬਰ

Weather News Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ ਦਾ ਮੌਸਮ ਹੌਲੀ-ਹੌਲੀ ਬਦਲ ਰਿਹਾ ਹੈ। ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਔਸਤਨ 0.5 ਡਿਗਰੀ ਸੈਲਸੀਅਸ ਘਟਿਆ ਹੈ। ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਉੱਤਰੀ ਤੇ ਪੂਰਬੀ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ […]
ਪੰਜਾਬ  Breaking News  ਖਾਸ ਖਬਰ 

Punjab Weather Update: ਪੰਜਾਬ ’ਚ ਮੀਂਹ ਨਾਲ ਗੜੇਮਾਰੀ, ਇਨ੍ਹਾਂ ਸ਼ਹਿਰਾਂ ਲਈ ਅਲਰਟ

Punjab Weather Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੌਸਮ ’ਚ ਅਚਾਨਕ ਬਦਲਾਅ ਆਉਣ ਨਾਲ ਸ਼ਾਮ 5:30 ਵਜੇ ਦੇ ਕਰੀਬ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ ਤੇ ਥੋੜ੍ਹੀ ਦੇਰ ਬਾਅਦ ਕਈ ਇਲਾਕਿਆਂ ’ਚ ਗੜੇਮਾਰੀ ਸ਼ੁਰੂ ਹੋ ਗਈ। ਇਸ ਨਾਲ ਠੰਢਕ ਤਾਂ ਆਈ, ਪਰ ਦਿਨ ਭਰ ਸ਼ਹਿਰ ’ਚ ਧੂੰਏਂ ਦੀ ਮੋਟੀ ਪਰਤ ਛਾਈ ਰਹੀ। ਮੌਸਮ ਵਿਭਾਗ ਦੇ ਅਨੁਸਾਰ, […]
ਪੰਜਾਬ  Breaking News  ਖਾਸ ਖਬਰ 

ਪੰਜਾਬ ’ਚ ਮੀਂਹ ਦੇ ਮੌਸਮ ਦੇ ਚੱਲਦੇ ਨਵੇਂ ਆਦੇਸ਼ ਜਾਰੀ! ਲੱਗ ਗਈਆਂ ਇਹ ਪਾਬੰਦੀਆਂ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Rain Alert: ਪੰਜਾਬ ’ਚ ਚੱਲ ਰਹੇ ਮੀਂਹ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ, ਸੂਬੇ ਦੇ ਕਈ ਜ਼ਿਲ੍ਹਿਆਂ ’ਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਹਨ। ਇਸ ਤਹਿਤ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਨਹਿਰਾਂ, ਚੋਅ (ਛੋਟੀਆਂ ਨਦੀਆਂ), ਨਦੀਆਂ, ਛੱਪੜਾਂ ਤੇ ਪਾਣੀ ਨਾਲ ਭਰੇ ਟੋਇਆਂ ਦੇ ਨੇੜੇ ਜਾਣ, ਨਹਾਉਣ ਤੇ ਪਸ਼ੂਆਂ […]
ਪੰਜਾਬ  Breaking News  ਖਾਸ ਖਬਰ 

Punjab Weather Forecast: ਪੰਜਾਬ ’ਚ ਇਸ ਦਿਨ ਤੱਕ ਵੱਡੀ ਭਵਿੱਖਬਾਣੀ! ਦਿੱਤੀ ਗਈ ਚਿਤਾਵਨੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Forecast: ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਲਗਾਤਾਰ ਹੋ ਰਹੀ ਬਾਰਿਸ਼ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ। ਇਸ ਨਾਲ ਸੂਬੇ ਦੇ ਤਾਪਮਾਨ ’ਚ ਕਾਫ਼ੀ ਗਿਰਾਵਟ ਆਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ […]
ਪੰਜਾਬ  Breaking News  ਖਾਸ ਖਬਰ 

Punjab Weather Today: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਅੱਜ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤਾ ਵੱਡਾ ਅਪਡੇਟ

Punjab Weather Today: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੌਸਮ ’ਚ ਲਗਾਤਾਰ ਬਦਲਾਅ ਆ ਰਿਹਾ ਹੈ। ਅੱਜ ਤੋਂ ਜੂਨ ਮਹੀਨਾ ਸ਼ੁਰੂ ਹੋ ਗਿਆ ਹੈ, ਜਿਸ ਨੂੰ ਬਹੁਤ ਗਰਮ ਮੰਨਿਆ ਜਾਂਦਾ ਹੈ, ਪਰ ਪੱਛਮੀ ਗੜਬੜੀ ਕਾਰਨ ਤਾਪਮਾਨ ’ਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਨੌਟਪਾ ਵੀ 2 ਜੂਨ ਨੂੰ ਖਤਮ ਹੋ ਜਾਵੇਗਾ ਤੇ ਇਸ ਦੌਰਾਨ […]
ਪੰਜਾਬ  Breaking News  ਖਾਸ ਖਬਰ 

Weather Punjab: ਫਿਰ ਬਦਲਿਆ ਮੌਸਮ, ਜਾਣੋ ਆਉਣ ਵਾਲੇ ਦਿਨਾਂ ’ਚ ਕੀ ਪਵੇਗਾ ਅਸਰ

Weather Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇੱਕ ਦਿਨ ਮੀਂਹ ਤੋਂ ਰਾਹਤ ਮਿਲਣ ਤੋਂ ਬਾਅਦ, ਮੌਸਮ ਨੇ ਫਿਰ ਕਰਵਟ ਲੈ ਲਈ ਤੇ ਤਾਪਮਾਨ ਵਿੱਚ ਅਚਾਨਕ ਵਾਧੇ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ ਜਦੋਂ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਵਾਧਾ ਲੋਕਾਂ ਨੂੰ ਪਸੀਨਾ ਵਹਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਦਿਨਾਂ […]
ਪੰਜਾਬ  Breaking News  ਖਾਸ ਖਬਰ 

Punjab Thunderstorm Alert: ਪੰਜਾਬ ’ਚ ਤੂਫਾਨ ਨਾਲ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ…

Punjab Thunderstorm Alert: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ’ਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਦਰਅਸਲ, ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਪਿਛਲੇ 24 ਘੰਟਿਆਂ ’ਚ ਸੂਬੇ ਦੇ ਕੁਝ ਇਲਾਕਿਆਂ ’ਚ ਹਲਕੀ ਬਾਰਿਸ਼ ਦੇਖੀ ਗਈ। ਵਿਭਾਗ ਅਨੁਸਾਰ, ਅੱਜ ਸੂਬੇ […]
ਪੰਜਾਬ  Breaking News  ਖਾਸ ਖਬਰ