Punjab Rain News

Punjab Rain News: ਕੋਟਕਪੂਰਾ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਮੋਹਲੇਧਾਰ ਮੀਂਹ, ਕਿਸਾਨਾਂ ਦੇ ਖਿੜੇ ਚਿਹਰੇ

ਕੋਟਕਪੂਰਾ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਸੋਮਵਾਰ ਸ਼ਾਮ ਪਏ ਮੋਹਲੇਧਾਰ ਮੀਂਹ ਨਾਲ ਮੌਸਮ ਸੁਹਾਵਣਾ ਹੋ ਗਿਆ। ਕਾਫ਼ੀ ਸਮੇਂ ਤੋਂ ਉਮਸ ਤੇ ਭਿਆਨਕ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਵੱਡੀ ਰਾਹਤ ਮਿਲੀ, ਜਦਕਿ ਝੋਨੇ ਦੀ ਫ਼ਸਲ ਦੀ ਸਿੰਚਾਈ ਸਬੰਧੀ ਚਿੰਤਤ ਕਿਸਾਨਾਂ ਦੇ ਚਿਹਰੇ ਵੀ ਖਿੜ ਉੱਠੇ
ਪੰਜਾਬ  ਖਾਸ ਖਬਰ 

ਮੀਂਹ ਕਾਰਨ ਪੰਜਾਬ ਦੇ ਇਸ ਜ਼ਿਲ੍ਹੇ ’ਚ ਵਿਗੜੇ ਹਾਲਾਤ, ਸਕੂਲਾਂ ’ਚ ਛੁੱਟੀ ਦਾ ਐਲਾਨ

ਮੋਗਾ (ਸੱਚ ਕਹੂੰ ਨਿਊਜ਼)। Punjab Rain News: ਪਿਛਲੇ ਕੁਝ ਦਿਨਾਂ ਤੋਂ ਪਈ ਭਾਰੀ ਬਾਰਿਸ਼ ਨੇ ਪਿੰਡਾਂ ’ਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਮੋਗਾ ਜ਼ਿਲ੍ਹੇ ’ਚ 5 ਘੰਟੇ ਦੀ ਬਾਰਿਸ਼ ਕਾਰਨ ਖੇਤ ਪਾਣੀ ’ਚ ਡੁੱਬ ਗਏ ਹਨ। ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਪਿੰਡ ਦੇ ਮੱਲੇਆਣਾ ਪਿੰਡ ’ਚ ਸਥਿਤੀ ਭਿਆਨਕ ਬਣੀ ਹੋਈ ਹੈ। ਖੇਤਾਂ […]
ਪੰਜਾਬ  Breaking News  ਖਾਸ ਖਬਰ