punjab rain

Fazilka News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੀਂਹ ਤੇ ਗੜੇਮਾਰੀ ਕਾਰਨ ਅਰਨੀਵਾਲਾ ਬਲਾਕ ਦੇ ਪਿੰਡਾਂ ਦਾ ਦੌਰਾ

ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਅਗਲੇ ਕਦਮ ਚੁੱਕਣ : ਜਗਦੀਪ ਕੰਬੋਜ ਗੋਲਡੀ | Fazilka News | Punjab Rain | Punjab Crops
ਪੰਜਾਬ  ਖੇਤੀਬਾੜੀ 

Punjab Weather Alert: ਪੰਜਾਬ ’ਚ ਇਨ੍ਹਾਂ ਦਿਨਾਂ ਲਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹਿਆਂ ਦੇ ਲੋਕ ਰਹਿਣ ਅਲਰਟ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather Alert: ਪੰਜਾਬ ’ਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਮੌਸਮ ਬਾਰੇ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਮੌਸਮ ਵਿਭਾਗ ਨੇ ਅੱਜ ਤੋਂ 16 ਤਰੀਕ ਤੱਕ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਚਾਰ ਜ਼ਿਲ੍ਹਿਆਂ ’ਚ […]
ਪੰਜਾਬ  Breaking News  ਖਾਸ ਖਬਰ 

Punjab Rain: ਮੀਂਹ ਪੈਣ ਨਾਲ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਕਿਸਾਨਾਂ ਨੂੰ ਚਿੰਤਾਵਾਂ ’ਚ ਪਾਇਆ

ਬੇ-ਮੌਸਮੀ ਬਾਰਿਸ਼ ਨੇ ਸੀਮਿਤ ਸਮੇਂ ਲਈ ਰੋਕੀ ਨਾਭਾ ਮੰਡੀ ਦੀ ਰਫਤਾਰ | Punjab Rain Punjab Rain: (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਅੱਧਾ ਕੁ ਘੰਟਾ ਪਏ ਬੇਮੌਸਮੀ ਮੀਂਹ ਨੇ ਜਿੱਥੇ ਤਪਦੀ ਗਰਮੀ ਤੋਂ ਆਮ ਲੋਕਾਂ ਨੂੰ ਰਾਹਤ ਦਿੱਤੀ ਉੱਥੇ ਕਿਸਾਨਾਂ ਦੀਆਂ ਚਿੰਤਾਵਾਂ ’ਚ ਵਾਧਾ ਕਰ ਦਿੱਤਾ। ਦੱਸਣਯੋਗ ਹੈ ਕਿ ਹਲਕਾ ਨਾਭਾ ਦੀ ਨਵੀਂ ਅਨਾਜ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Rain: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ

Punjab Rain: ਲੁਧਿਆਣਾ। ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਇੱਕ ਐਂਟੀ-ਸਾਈਕਲੋਨ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 23 ਫਰਵਰੀ ਤੱਕ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ […]
ਦੇਸ਼  ਪੰਜਾਬ  Breaking News  ਖਾਸ ਖਬਰ 

ਪੰਜਾਬ ’ਚ ਹੋਰ ਵਧੇਗੀ ਗਰਮੀ, ਜਾਣੋ ਕਦੋਂ ਪਵੇਗਾ ਮੀਂਹ

21 ਜੁਲਾਈ ਤੋਂ ਮੌਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ (ਐੱਮ ਕੇ ਸ਼ਾਇਨਾ) ਮੁਹਾਲੀ। ਅਲਰਟ ਤੋਂ ਬਾਅਦ ਵੀ ਪੰਜਾਬ ਵਿਚ ਮੌਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਸ਼ੁੱਕਰਵਾਰ ਲਈ ਵੀ ਮੀਂਹ ਦੀ ਕੋਈ ਚਿਤਾਵਨੀ ਜਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ 

ਮੀਂਹ ’ਚ ਮਕਾਨ ਦੀ ਡਿੱਗੀ ਛੱਤ, ਮਜ਼ਦੂਰ ’ਤੇ ਬਣੀ ਆਈ ਮੁਸੀਬਤ

ਮੀਂਹ ਪੈਣ ਕਾਰਨ ਅਪਾਹਿਜ਼ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ (ਵਿਜੈ ਸਿੰਗਲਾ) ਭਵਾਨੀਗੜ੍ਹ। ਇਲਾਕੇ ਵਿੱਚ ਮੀਂਹ ਪੈਣ ਨਾਲ ਅੱਜ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਇੱਕ ਅਪਾਹਿਜ਼ ਮਜ਼ਦੂਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਕੱਪੜਿਆਂ ਵਾਲੀ ਪੇਟੀ ਸਮੇਤ ਘਰ ਵਿੱਚ ਪਿਆ ਹੋਰ ਸਮਾਨ ਦਾ ਭਾਰੀ ਨੁਕਸਾਨ ਹੋ ਗਿਆ। Heavy Rain ਇਹ ਵੀ ਪੜ੍ਹੋ: ਭਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਭਾਰੀ ਮੀਂਹ ਨਾਲ ਲੋਕਾਂ ਨੂੰ ਰਾਹਤ, ਕਿਸਾਨਾਂ ਦੇ ਚਿਹਰਿਆਂ ’ਤੇ ਚਮਕ

ਝੋਨੇ ਦੀ ਬਿਜਾਈ ਵਿੱਚ ਤੇਜ਼ੀ | Rain (ਸਤੀਸ਼ ਜੈਨ) ਰਾਮਾਂ ਮੰਡੀ। ਵੀਰਵਾਰ ਸਵੇਰੇ ਪਏ ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਦਿਨ ਭਰ ਚੱਲੀਆਂ ਠੰਢੀਆਂ ਹਵਾਵਾਂ ਨੇ ਮੌਸਮ ਨੂੰ ਹੋਰ ਵੀ ਸੁਹਾਵਣਾ ਬਣਾ ਦਿੱਤਾ। ਮੀਂਹ ਤੋਂ ਬਾਅਦ ਕਿਸਾਨਾਂ ਦੇ ਚਿਹਰਿਆਂ ’ਤੇ ਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Weather News : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਦਾ ਔਰੇਂਜ ਅਲਰਟ

ਚੰਡੀਗੜ੍ਹ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ (Weather News) ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇ ਵੀ ਪੈਣਗੇ। ਸੂਬਿਆਂ ਦੇ ਬਾਕੀ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad