Punjab Roadways Bus
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Roadways bus: ਨਵੇਂ ਰੰਗ ਰੂਪ ’ਚ ਦਿਖਾਈ ਦੇਣਗੀਆਂ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ
Published On
By Sach Kahoon Punjabi Desk
Punjab Roadways bus: ਤਿਆਰ ਹੁੰਦੀਆਂ ਬੱਸਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਪੀਆਰਟੀਸੀ ਵਿੱਚ 700 ਦੇ ਕਰੀਬ ਬੱਸਾਂ ਨਵੀਆਂ ਆਉਣ ਦਾ ਦਾਅਵਾ Punjab Roadways bus: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਨਵੀਆਂ ਬੱਸਾਂ ਨਵੇਂ ਰੰਗ ਰੂਪ ਵਿੱਚ ਆਉਣ ਦੀ ਚਰਚਾ ਛਿੜੀ ਹੋਈ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਬੱਸਾਂ ਦੇ ਰੰਗ ਵਿੱਚ […]
Punjab Roadways Bus: ਸਾਵਧਾਨ! ਸਰਕਾਰੀ ਬੱਸਾਂ ’ਤੇ ਸਫ਼ਰ ਕਰਨ ਵਾਲੇ ਮੁਸਾਫਰਾਂ ਲਈ ਅਹਿਮ ਖਬਰ, ਹੋਣ ਵਾਲੀ ਐ ਪ੍ਰੇਸ਼ਾਨੀ
Published On
By Sach Kahoon Punjabi Desk
Punjab Roadways Bus: 6, 7 ਅਤੇ 8 ਅਪਰੈਲ ਨੂੰ ਕੀਤਾ ਜਾਵੇਗਾ ਚੱਕਾ ਜਾਮ ਤਾਂ 3 ਅਪਰੈਲ ਨੂੰ 2 ਘੰਟੇ ਬੰਦ ਰਹਿਣਗੇ ਬੱਸ ਅੱਡੇ ਵੀਰਵਾਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਬੱਸ ਅੱਡਿਆਂ ਨੂੰ ਤਾਲਾ ਲਾਉਣਗੇ ਕੱਚੇ ਮੁਲਾਜ਼ਮ | Punjab Roadways Bus Punjab Roadways Bus: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਬੱਸ ਅਤੇ ਰੋਡਵੇਜ਼ ਸਣੇ ਪੀਆਰਟੀਸੀ ਦੇ […]
Punjab Roadways Bus: ਪੰਜਾਬ ’ਚ ਸਰਕਾਰੀ ਬੱਸਾਂ ’ਤੇ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
Published On
By Sach Kahoon Punjabi Desk
Punjab Roadways Bus: ਚੰਡੀਗੜ੍ਹ (ਸੱਚ ਕਹੂੰ ਨਿਊਜ)। ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਔਰਤਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਸਵਾਰੀਆਂ ਨੂੰ ਸਹੂਲਤ ਮਿਲ ਸਕੇ। ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ […]
ਭਲਕੇ ਸਰਕਾਰੀ ਬੱਸਾਂ ‘ਤੇ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਵੱਡਾ ਅੱਪਡੇਟ
Published On
By Sach Kahoon Punjabi Desk
ਭੜਕੇ ਸਰਕਾਰੀ ਟਰਾਂਸਪੋਰਟ ਦੇ ਕੱਚੇ ਮੁਲਾਜਮਾਂ ਨੇ ਗੇਟ ਰੈਲੀ ਕਰਕੇ ਕੀਤਾ ਐਲਾਨ | Punjab Roadways bus ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਨੇ ਇੱਕ ਵਾਰ ਫ਼ਿਰ ਸਖ਼ਤ ਰੁਖ ਅਪਣਾਉਂਦਿਆਂ 12 ਮਾਰਚ ਨੂੰ ਸੂਬੇ ਅੰਦਰ ਸਰਕਾਰੀ ਲਾਰੀਆਂ ਦਾ ਪਹੀਆ ਜਾਮ ਕਰਨ ਦਾ ਐਲਾਨ ਕਰ ਦਿੱਤਾ […]
ਪੰਜਾਬ ਰੋਡਵੇਜ਼ ਬੱਸ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
Published On
By Sach Kahoon Punjabi Desk
ਕਪੂਰਥਲਾ। ਕਪੂਰਥਲਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ’ਚ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। (Road Accident) ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸੁਭਾਨਪੁਰ ਬੱਸ ਸਟੈਂਡ ਨੇੜੇ ਵਾਪਰਿਆ। ਹਾਦਸੇ ‘ਚ ਜ਼ਖਮੀ ਔਰਤ ਦੀ ਮੌਤ ਹੋ ਗਈ ਹੈ। ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ […]
