Punjab Roadways Strike

PRTC Strike: ਪੰਜਾਬ ’ਚ ਇਸ ਦਿਨ ਸਰਕਾਰੀ ਬੱਸਾਂ ਦੀ ਹੜਤਾਲ ਦਾ ਐਲਾਨ, ਪੜ੍ਹੋ ਤੇ ਜਾਣੋ

ਪੰਜਾਬ ਸਰਕਾਰ ਦੇ 3 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੈਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਸਰਕਾਰੀ ਬੱਸਾਂ ਦੀ ਹੜਤਾਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ 3 ਤੋਂ 5 ਅਗਸਤ ਤੱਕ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਜਾਬ  ਖਾਸ ਖਬਰ 

Punjab Bus Strike: ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਸਬੰਧੀ ਨਵੀਂ ਅਪਡੇਟ, ਧਿਆਨ ਦੇਣ ਯਾਤਰੀ…

ਪੀਆਰਟੀਸੀ ਤੇ ਰੋਡਵੇਜ਼ ਦੇ ਕੱਚੇ ਕਾਮਿਆਂ ਦੀ ਹੜਤਾਲ ਜਾਰੀ ਆਗੂਆਂ ਦੀ ਰਿਹਾਈ ਤੱਕ ਨਹੀਂ ਉੱਠਾਂਗੇ ਸੰਘਰਸ਼ ਤੋਂ Punjab Bus Strike: ਬਰਨਾਲਾ (ਜਸਵੀਰ ਸਿੰਘ ਗਹਿਲ)। ਪੰਜਾਬ ’ਚ ਸਰਕਾਰੀ ਬੱਸਾਂ ਦੇ ਸੰਚਾਲਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੀਆਰਟੀਸੀ ਤੇ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। […]
ਪੰਜਾਬ  Breaking News  ਖਾਸ ਖਬਰ 

Punjab Bus Strike News: ਪੰਜਾਬ ’ਚ ਆਧਾਰ ਕਾਰਡ ਵਾਲੀਆਂ ਬੱਸਾਂ ਬੰਦ ਹੋਣ ਸਬੰਧੀ ਆਈ ਅਹਿਮ ਖਬਰ, ਪੜ੍ਹੋ…

Punjab Bus Strike News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਰਕਾਰੀ ਬੱਸਾਂ ਨੂੰ ਮੁਅੱਤਲ ਕਰਨ ਸੰਬੰਧੀ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਪਨਬਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਨੇ ਬੁੱਧਵਾਰ ਦੁਪਹਿਰ ਜਾਂ ਵੀਰਵਾਰ ਸਵੇਰ ਤੋਂ ਬੱਸ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਮਹਿਲਾਵਾਂ ਤੇ ਹੋਰ ਯਾਤਰੀਆਂ ਨੂੰ ਮੁਸ਼ਕਲ […]
ਪੰਜਾਬ  Breaking News  ਖਾਸ ਖਬਰ 

Punjab Roadways Strike: ਸਰਕਾਰੀ ਬੱਸਾਂ ਦਾ ਚੱਕਾ ਮੁੜ ਹੋਇਆ ਜਾਮ, ਦੇਖੋ ਪੰਜਾਬ ਦੇ ਇਸ ਬੱਸ ਸਟੈਂਡ ਦਾ ਕੀ ਐ ਤਾਜ਼ਾ ਹਾਲ

ਕਈ ਦਿਨ ਚੱਲੇਗੀ ਹੜਤਾਲ | Punjab Roadways Strike ਫਿਰ ਸਰਕਾਰੀ ਬੱਸਾਂ ਦਾ ਚੱਕਾ ਜਾਮ, ਇਸ ਦਿਨ ਚੱਲਣਗੀਆਂ ਹੁਣ ਬੱਸਾਂ ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ, ਲੋਕ ਹੋ ਰਹੇ ਖੱਜਲ-ਖੁਆਰ ਬਠਿੰਡਾ (ਸੁਖਜੀਤ ਮਾਨ)। Punjab Roadways Strike: ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਪੀਆਰਟੀਸੀ/ਪਨਬਸ ਦੇ ਕੱਚੇ ਕਾਮਿਆਂ ਵੱਲੋਂ ਅੱਜ ਹੜਤਾਲ ਕਰਕੇ ਬੱਸਾਂ […]
ਪੰਜਾਬ  Breaking News  ਖਾਸ ਖਬਰ