Punjab Roadways
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Roadways: ਪੀਆਰਟੀਸੀ ਦੀਆਂ ਸੜਕਾਂ ’ਤੇ ਦੌੜ ਰਹੀਆਂ ਕੰਡਮ ਬੱਸਾਂ, ਲੋਕਾਂ ਦੀ ਜਾਨ ਦਾ ਖ਼ੌਅ ਬਣੀਆਂ
Published On
By Sach Kahoon Punjabi Desk
Punjab Roadways: ਕਿਸੇ ਵੇਲੇ ਵੀ ਵਾਪਰ ਸਕਦੈ ਹਾਦਸਾ, ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ Punjab Roadways: ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਪੀਆਰਟੀਸੀ ਦੀਆਂ ਖਟਾਰਾ ਤੇ ਕੰਡਮ ਬੱਸਾਂ ਲੋਕਾਂ ਦੀ ਜ਼ਿੰਦਗੀ ਜ਼ੋਖ਼ਮ ਵਿੱਚ ਪਾ ਕੇ ਸੜਕਾਂ ’ਤੇ ਆਮ ਘੁੰਮ ਰਹੀਆਂ ਹਨ, ਜਿਸ ਨੂੰ ਲੈ ਕੇ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਸੁੱਤਾ ਪਿਆ ਹੈ। ਜਾਣਕਾਰੀ ਅਨੁਸਾਰ ਬਹੁਤ ਹੀ ਕੰਡਮ ਹਾਲਤ […]
Punjab Roadways: ਪੰਜਾਬ ’ਚ ਰੋਡਵੇਜ਼ ਯੂਨੀਅਨ ਨੇ ਚੱਕਾ ਜਾਮ ਟਾਲਿਆ, ਮੀਟਿੰਗ ਤੋਂ ਬਾਅਦ ਫੈਸਲਾ
Published On
By Sach Kahoon Punjabi Desk
31 ਅਕਤੂਬਰ ਤੱਕ ਮੁਲਤਵੀ ਕੀਤੀ ਹੜਤਾਲ | Punjab Roadways ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਚੰਡੀਗੜ੍ਹ ’ਚ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦਾ ਚੱਕਾ ਜਾਮ ਪ੍ਰਦਰਸ਼ਨ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਡਿਪੂ ਕੰਪਲੈਕਸ ਵਿਖੇ ਹੋਈ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਕਿ ਸਰਕਾਰ ਵੱਲੋਂ ਬੱਸਾਂ ਦੀ ਟੈਂਡਰ ਪ੍ਰਕਿਰਿਆ ਮੁਲਤਵੀ ਕਰਨ […]
Punjab News: ਪੰਜਾਬ ’ਚ 29 ਸਤੰਬਰ ਸਬੰਧੀ ਹੋ ਗਿਆ ਵੱਡਾ ਐਲਾਨ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ
Published On
By Sach Kahoon Punjabi Desk
ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਲੋਕਾਂ ਲਈ ਮਹੱਤਵਪੂਰਨ ਖ਼ਬਰ ਹੈ। ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਇੱਕ ਮਹੱਤਵਪੂਰਨ ਮੀਟਿੰਗ 25 ਸਤੰਬਰ ਨੂੰ ਸਟੇਟ ਫਾਊਂਡਰ ਕਮਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਸਟੇਟ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸਟੇਟ ਪ੍ਰਧਾਨ ਰੇਸ਼ਮ ਸਿੰਘ ਗਿੱਲ, ਰਮਨਦੀਪ ਸਿੰਘ ਕੈਸ਼ੀਅਰ ਤੇ ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਨੇ […]
Punjab Roadways: ਸਰਕਾਰੀ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ
Published On
By Sach Kahoon Punjabi Desk
ਮੁਲਾਜ਼ਮ ਫਿਰ ਕਰ ਸਕਦੇ ਹਨ ਪੀਆਰਟੀਸੀ ਦੀ ਹੜਤਾਲ | Punjab Roadways ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Roadways: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਸੋਮਵਾਰ ਨੂੰ ਸੈਕਟਰ-17 ਸਥਿਤ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਪੰਜਾਬ ਪ੍ਰਧਾਨ ਰੇਸ਼ਮ ਨੇ ਇੱਕ ਵਾਰ ਫਿਰ ਦੁਹਰਾਇਆ […]
ਬਸ ’ਚ ਸਫਰ ਕਰਨ ਵਾਲੇ ਧਿਆਨ ਦੇਣ, ਇਸ ਦਿਨ ਤੱਕ… ਪੜ੍ਹੋ ਪੂਰੀ ਖਬਰ
Published On
By Sach Kahoon Punjabi Desk
Bus Strike: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ, ਲੁਧਿਆਣਾ ਵੱਲੋਂ ਪੀਆਰਟੀਸੀ ਡਿਪੂ ਗੇਟ ’ਤੇ ਇੱਕ ਰੈਲੀ ਕੀਤੀ ਗਈ। ਜਤਿੰਦਰ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ’ਤੇ ਟਰਾਂਸਪੋਰਟ ਵਿਭਾਗ ਦੇ ਠੇਕਾ ਕਰਮਚਾਰੀ ਸੰਘਰਸ਼ ਕਰਦੇ ਹਨ ਅਤੇ ਆਪਣੀਆਂ ਮੰਗਾਂ ਤੋਂ ਸਰਕਾਰ ਨੂੰ ਜਾਣੂ ਕਰਵਾਉਂਦੇ ਹਨ, ਪਰ ਸਰਕਾਰ ਹਮੇਸ਼ਾ ਮੰਗਾਂ ਮੰਨ ਲੈਂਦੀ […]
Punjab Bus Strike: ਬੰਦ ਰਹੀਆਂ ਸਰਕਾਰੀ ਲਾਰੀਆਂ, ਨਿੱਜੀ ਟਰਾਂਸਪੋਰਟਰ ਖੁਸ਼, ਨਿਰਾਸ਼ ਦਿਖੀਆਂ ਮਹਿਲਾ ਸਵਾਰੀਆਂ
Published On
By Sach Kahoon Punjabi Desk
ਆਪਣੀਆਂ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਕੱਚੇ ਕਾਮਿਆਂ ਨੇ ਸਰਕਾਰੀ ਬੱਸਾਂ ਬੰਦ ਰੱਖਕੇ ਡਿੱਪੂਆਂ ਵਿੱਚ ਸਰਕਾਰ ਤੇ ਵਿਭਾਗ ਖਿਲਾਫ਼ ਜੰਮਕੇ ਕੱਢਿਆ ਗੁੱਸਾ | Punjab Bus Strike Punjab Bus Strike: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪਹਿਲਾਂ ਤੋਂ ਹੀ ਐਲਾਨੇ ਪ੍ਰੋਗਰਾਮ ਤਹਿਤ ਸੌਮਵਾਰ ਨੂੰ ਟਰਾਂਸਪੋਰਟ ਕੱਚੇ ਕਾਮਿਆਂ ਵੱਲੋਂ ਸਰਕਾਰੀ ਬੱਸਾਂ ਬੰਦ ਰੱਖਦਿਆਂ ਆਪੋ-ਆਪਣੇ ਡਿੱਪੂਆਂ ਵਿੱਚ ਧਰਨੇ ਲਗਾ ਕੇ […]
ਪੰਜਾਬ ’ਚ ਨਵੇਂ ਸਾਲ ’ਚ ਸੁਖਾਵਾਂ ਹੋਵੇਗਾ ਸਫਰ, ਜਾਣੋ ਕਿਵੇਂ
Published On
By Sach Kahoon Punjabi Desk
PRTC ਦੇ ਬੇੜੇ ’ਚ ਸ਼ਾਮਲ ਹੋਣਗੀਆਂ 83 ਬੀਐੱਸ-6 ਨਵੀਂਆਂ ਬੱਸਾਂ | Punjab Roadways ਨਵੇਂ ਵਰ੍ਹੇ ਦੌਰਾਨ ਖ਼ਰੀਦੀਆਂ ਜਾਣਗੀਆਂ ਨਵੀਆਂ ਬੱਸਾਂ, ਲਾਲਜੀਤ ਸਿੰਘ ਭੁੱਲਰ ਵੱਲੋਂ ਆਦੇਸ਼ ਜਾਰੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਕਿਹਾ ਸਰਕਾਰੀ ਬੱਸ ਸੇਵਾ ਤੋਂ ਸੱਖਣੇ ਰੂਟਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਦੇਣ ਦੇ ਨਿਰਦੇਸ਼ […]
Punjab: ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਤੇ ਜਾਣੋ
Published On
By Sach Kahoon Punjabi Desk
Punjab: ਚੰਡੀਗੜ੍ਹ। ਪੰਜਾਬ ’ਚ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਅਸਲ ਵਿੱਚ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸੌਖਾ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ.ਆਰ.ਟੀ.ਸੀ. ਇਹ ਆਪਣੇ ਫਲੀਟ ਵਿੱਚ ਲਗਭਗ 577 ਨਵੀਆਂ ਬੱਸਾਂ ਨੂੰ ਸ਼ਾਮਲ ਕਰਨ ਦੀ ਤਿਆਰੀ ਕਰ ਰਿਹਾ ਹੈ। ਸੂਤਰਾਂ ਅਨੁਸਾਰ […]
Punjab News: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ 27 ਡਿਪੂਆਂ ’ਤੇ ਕੀਤੀਆਂ ਗੇਟ ਰੈਲੀਆਂ
Published On
By Sach Kahoon Punjabi Desk
ਸਰਕਾਰ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਨੂੰ ਖਤਮ ਕਰਨ ਦੇ ਰਾਹ ਪਈ: ਆਗੂ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਸਾਂਝੀਆਂ ਐਕਸ਼ਨ ਕਮੇਟੀਆਂ ਦੇ ਸੱਦੇ ’ਤੇ ਪੰਜਾਬ ਭਰ ਦੇ 27 ਡਿਪੂਆਂ ਵਿੱਚ ਵਰਕਰਾਂ ਦੀਆਂ ਮੰਗਾਂ ਅਤੇ ਟਰਾਂਸਪੋਰਟ ਅਦਾਰੇ ਵੱਲ ਸਰਕਾਰ ਦੀ ਬੇਰੁਖੀ ਵਾਲੇ ਰਵਈਏ ਨੂੰ ਲੈ ਕੇ ਗੇਟਾਂ ਤੇ ਭਰਵੀਆਂ ਰੈਲੀਆਂ ਕੀਤੀਆਂ ਗਈਆਂ। ਬਠਿੰਡਾ, […]
Punjab Roadways : ਪੰਜਾਬ ਰੋਡਵੇਜ ’ਚ ਸਫ਼ਰ ਕਰਨ ਵਾਲਿਆਂ ਲਈ ਨਵੀਂ ਦਿੱਕਤ ਹੋਈ ਖੜ੍ਹੀ, ਨਵੀਂ ਅਪਡੇਟ
Published On
By Sach Kahoon Punjabi Desk
ਚੰਡੀਗੜ੍ਹ। ਪੰਜਾਬ ਰੋਡਵੇਜ (Punjab Roadways) ’ਚ ਸਫ਼ਰ ਕਰਨ ਵਾਲੇ ਲੋਕਾਂ ਲਈ ਬੀਤੇ ਦਿਨੀਂ ਚੰਗੀ ਖ਼ਬਰ ਸਾਹਮਣੇ ਆਈ ਸੀ। ਜਿਸ ਦੌਰਾਨ ਕਿਹਾ ਗਿਆ ਸੀ ਕਿ 52 ਸਵਾਰੀਆਂ ਤੱਕ ਸੀਮਿਤ ਨਿਯਮ ਤੇ ਸ਼ਰਤ ਹਟਾ ਦਿੱਤੀ ਗਈ ਸੀ। ਪਰ ਅੱਜ ਯੂਨੀਅਨ ਨੇ ਫਿਰ ਕਿਹਾ ਹੈ ਕਿ ਇਹ ਸਹੂਲਤ ਸਿਰਫ਼ 8 ਫਰਵਰੀ ਤੱਕ ਸਵੇਰੇ ਅਤੇ ਸ਼ਾਮ ਵਾਲੇ ਰੂਟਾਂ ’ਤੇ […]
Punjab Roadways : ਪੰਜਾਬ ਰੋਡਵੇਜ ਵੱਲੋਂ ਆਈ ਵੱਡੀ ਰਾਹਤ ਦੀ ਖਬਰ
Published On
By Sach Kahoon Punjabi Desk
ਚੰਡੀਗੜ੍ਹ। ਪੰਜਾਬ ਰੋਡਵੇਜ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਰਾਹਤ ਦੀ ਖ਼ਬਰ ਹੈ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਪਨਬਸ, ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਸ ਕਾਰਨ ਯੂਨੀਅਨ ਨੇ 52 ਸਵਾਰੀਆਂ ਬਿਠਾਉਣ ਸਬੰਧੀ ਲਾਈ ਗਈ ਪਾਬੰਦੀ ਅਤੇ ਬਣਾਏ ਗਏ ਨਿਯਮ ਨੂੰ ਵਾਪਸ ਲੈ ਲਿਆ […]
Punjab Roadways ਬੱਸ ‘ਤੇ ਸਫ਼ਰ ਕਰਨ ਵਾਲੇ ਸਾਵਧਾਨ! ਅੱਜ ਤੋਂ ਹੋ ਸਕਦੀ ਐ ਪ੍ਰੇਸ਼ਾਨੀ
Published On
By Sach Kahoon Punjabi Desk
ਬੱਸਾਂ ਵਿੱਚ ਸੀਟਾਂ ਤੋਂ ਵੱਧ ਸਵਾਰੀਆਂ ਨਹੀਂ ਬਿਠਾਵਾਂਗੇ, ਸਰਕਾਰ ਮੰਗਾਂ ਵੱਲ ਨਹੀਂ ਦੇ ਰਹੀ ਧਿਆਨ | Punjab Roadways ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਨਵਾਂ ਐਲਾਨ ਕੀਤਾ ਗਿਆ ਹੈ ਕਿ ਉਹ 23 ਜਨਵਰੀ ਤੋਂ ਸਰਕਾਰੀ ਬੱਸਾਂ ਵਿੱਚ ਸੀਟਾਂ ਦੇ ਅਨੁਸਾਰ ਹੀ ਸਵਾਰੀਆਂ ਨੂੰ ਬਿਠਾਉਣਗੇ ਅਤੇ ਸੀਟਾਂ ਤੋਂ ਵੱਧ […]