punjab schemes

ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

ਇਸ ਸਹਾਇਤਾ ਰਾਸ਼ੀ ਨਾਲ ਮੈਂ ਆਪਣਾ ਇਲਾਜ ਕਰਵਾਇਆ ਅਤੇ ਘਰੇਲੂ ਖ਼ਰਚੇ ਪੂਰੇ ਕੀਤੇ: ਵਿਧਵਾ ਪੱਛੋ, ਲਾਭਪਾਤਰੀ, ਇਸ ਪੈਸੇ ਨਾਲ ਅਸੀਂ ਆਪਣੇ ਬੱਚਿਆਂ ਦੀ ਸਕੂਲ ਫ਼ੀਸ ਭਰੀ: ਲਾਭਪਾਤਰੀ ਪ੍ਰੀਤੀ
ਪੰਜਾਬ  ਸੂਬੇ  ਖਾਸ ਖਬਰ