Punjab School Bomb Scare Update
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab School Bomb Scare Update: ਬੰਬ ਦੀ ਧਮਕੀ ਵਾਲੇ ਈਮੇਲਾਂ ਤੋਂ ਬਾਅਦ ਮਲੇਰਕੋਟਲਾ ਦੇ ਅੱਧੀ ਦਰਜਨ ਸਕੂਲ ਕਰਵਾਏ ਖਾਲੀ
Published On
By Satinder Mathur
ਜ਼ਿਲ੍ਹਾ ਮਲੇਰਕੋਟਲਾ ਦੇ ਸ਼ਹਿਰਾ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮਲੇਰਕੋਟਲਾ ਪ੍ਰਸ਼ਾਸਨ ਨੂੰ ਅੱਜ ਇੱਕ ਈਮੇਲ ਪ੍ਰਾਪਤ ਹੋਇਆ, ਜਿਸ ਵਿੱਚ ਜ਼ਿਲ੍ਹੇ ਦੇ ਕਈ ਨਿੱਜੀ ਸਕੂਲਾਂ ਵਿੱਚ ਬੰਬ ਧਮਾਕਿਆਂ ਦੀ ਧਮਕੀ ਦੀ ਚੇਤਾਵਨੀ ਦਿੱਤੀ ਗਈ ਸੀ।