ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਪੰਜਾਬ ਸਕੂਲ ਸਿ...

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਧੂ ਵਿਸ਼ੇ ਪੰਜਾਬੀ ਦਾ ਨਤੀਜਾ ਐਲਾਨਿਆ

    Education

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਧੂ ਵਿਸ਼ੇ ਪੰਜਾਬੀ ਦਾ ਨਤੀਜਾ ਐਲਾਨਿਆ

    ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਲਈ ਗਈ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਬੁੱਧਵਾਰ 23 ਸਤੰਬਰ ਨੂੰ ਬੋਰਡ ਦੀ ਵੈਬਸਾਈਟ ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸਬੰਧਤ ਪ੍ਰੀਖਿਆਰਥੀ ਬੁੱਧਵਾਰ 23 ਸਤੰਬਰ ਨੂੰ ਸ਼ਾਮ 5 ਵਜੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ‘ਤੇ ਆਪਣਾ ਨਤੀਜਾ ਦੇਖ ਸਕਣਗੇ ਸੂਚਨਾ ਅਨੁਸਾਰ ਵਾਧੂ ਵਿਸ਼ੇ ਦੀ ਇਸ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਸਰਟੀਫ਼ਿਕੇਟ ਡਿਜੀਲਾਕਰ ਰਾਹੀਂ ਹੀ ਉਪਲਬਧ ਕਰਵਾਏ ਜਾਣਗੇ

    PSEB, Practical, English

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.