ਸਾਡੇ ਨਾਲ ਸ਼ਾਮਲ

Follow us

18.9 C
Chandigarh
Monday, February 2, 2026
More
    Home Breaking News ਪੰਜਾਬ ਸਕੂਲ ਸਿ...

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਾਖ਼ਲਾ ਸ਼ਡਿਊਲ ਕੀਤਾ ਜਾਰੀ

    PSEB Result

    ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਅਕਾਦਮਿਕ ਸੈਸ਼ਨ 2023-24 ਲਈ 5ਵੀਂ, 8ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਦਾਖਲਿਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਐਸੋਸੀਏਟਿਡ ਸੰਸਥਾਵਾਂ ਵਿੱਚ ਵਿੱਦਿਅਕ ਸਾਲ 2023-24 ਵਿੱਚ 5ਵੀਂ, 8ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਆਖਰੀ ਮਿਤੀ 15 ਮਈ 2023 ਹੈ। ਨਿਸ਼ਚਿਤ ਕੀਤਾ ਗਿਆ ਹੈ। ਹੋਰ ਵੇਰਵਿਆਂ ਲਈ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਚੈੱਕ ਕੀਤਾ ਜਾ ਸਕਦਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

     

    LEAVE A REPLY

    Please enter your comment!
    Please enter your name here