Punjab School Inspection

Punjab School Inspection: ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਨੇ ਸੰਗਤਪੁਰ ਸੋਢੀਆਂ ਸਕੂਲ ਦੀ ਕੀਤੀ ਅਚਨਚੇਤ ਚੈਕਿੰਗ

Punjab School Inspection: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰ ਕੌਰ ਵੱਲੋਂ ਬਲਾਕ ਤਰਖਾਣ ਮਾਜਰਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਡੀਈਓ ਵੱਲੋਂ ਮਿਡ ਡੇਅ ਮੀਲ ਦਾ ਖਾਣਾ ਅਤੇ ਕਿਚਨ ਚੈੱਕ ਕੀਤਾ ਗਿਆ। ਇਸ ਤੋਂ ਇਲਾਵਾ ਵਾਸਰੂਮ, ਕਲਾਸ ਰੂਮ ਅਤੇ ਕਮਰਿਆਂ ਦੀਆਂ ਛੱਤਾਂ ਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ