Punjab School Merit List

Punjab Education Result: ਕਿਰਤੀ ਪਰਿਵਾਰ ਦੀ ਬੇਟੀ ਆਈ ਪੂਰੇ ਜ਼ਿਲ੍ਹੇ ’ਚੋਂ ਅੱਵਲ, ਮੈਰਿਟ ’ਚ ਕਰਵਾਇਆ ਨਾਂਅ ਦਰਜ

ਪੀਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਪੁੱਤਰੀ ਸ਼ੰਭੂ ਯਾਦਵ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚੋਂ ਅੱਵਲ ਆ ਕੇ ਸਕੂਲ ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ।
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab School Merit List: ਸੰਤ ਮੋਹਨ ਦਾਸ ਸਕੂਲ ਨੇ ਰਚਿਆ ਇਤਿਹਾਸ, ਅੱਠਵੀਂ ਦੇ ਨਤੀਜਿਆਂ 'ਚ ਪੰਜਾਬ ਦੇ ਚੋਟੀ ਦੇ ਰੈਂਕਾਂ 'ਤੇ ਕਬਜ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੋਹਰੀ ਵਿੱਦਿਅਕ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਭਰ ’ਚੋਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਿਆ।
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ 
Ad Ad Ad