Punjab School

Punjab School: ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਕੀਤਾ ਵੱਡਾ ਉਪਰਾਲਾ, ਇਲਾਕੇ ’ਚ ਹੋ ਰਹੀ ਹੈ ਚਰਚਾ

ਪ੍ਰਾਇਮਰੀ ਸਕੂਲ ਰੰਨੋ ਕਲਾਂ ’ਚ ਬੱਚਿਆਂ ਲਈ ਸਕੂਲ ਵੈਨ ਕੀਤੀ ਦਾਨ | Punjab School Punjab School: (ਸੁਸ਼ੀਲ ਕੁਮਾਰ) ਭਾਦਸੋਂ। ਸਰਕਾਰੀ ਪ੍ਰਾਇਮਰੀ ਸਕੂਲ ਰੰਨੋ ਕਲਾਂ, ਬਲਾਕ ਭਾਦਸੋਂ-2‌ ਵਿਖੇ ਸਕੂਲ ਦੇ ਅਧਿਆਪਕਾਂ ਡੀਪੀਈ ਸੁਖਵਿੰਦਰ ਸਿੰਘ ਟਿਵਾਣਾ ਤੇ ਜਗਦੇਵ ਸਿੰਘ ਟਿਵਾਣਾ ਵੱਲੋਂ ਆਪਣੀ ਕਿਰਤ ਕਮਾਈ ਚੋਂ ਬੱਚਿਆਂ ਦੇ ਆਉਣ-ਜਾਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਕੂਲ ਵੈਨ ਦਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

E portal Punjab: ਪੰਜਾਬ ਦੇ ਸਕੂਲਾਂ ਲਈ ਜ਼ਰੂਰੀ ਖਬਰ, 1 ਤੋਂ 3 ਅਪਰੈਲ ਤੱਕ…

E portal Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਕੂਲ ਸਿੱਖਿਆ ਨਾਲ ਸਬੰਧਤ ਆਨਲਾਈਨ ਕੰਮ ਲਈ ਵਰਤਿਆ ਜਾਣ ਵਾਲਾ ਈ-ਪੰਜਾਬ ਪੋਰਟਲ 1 ਤੋਂ 3 ਅਪਰੈਲ ਤੱਕ ਅਸਥਾਈ ਤੌਰ ’ਤੇ ਬੰਦ ਰਹੇਗਾ। ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਇਸ ਸਬੰਧ ’ਚ ਸੂਬੇ ਦੇ ਸਾਰੇ ਸਕੂਲ ਮੁਖੀਆਂ ਤੇ ਸਿੱਖਿਆ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਵਿਭਾਗ ਅਨੁਸਾਰ, ਇਹ […]
ਪੰਜਾਬ  Breaking News  ਖਾਸ ਖਬਰ 

Punjab Employee Salary: ਪੰਜਾਬ ’ਚ ਮੁਲਾਜ਼ਮਾਂ ਦੀ ਤਨਖਾਹ ਸਬੰਧੀ ਨਵੇਂ ਆਦੇਸ਼ ਜਾਰੀ, ਇਸ ਤਰੀਕ ਨੂੰ ਮਿਲੇਗੀ ਤਨਖਾਹ

Punjab Employee Salary: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ) ਨੇ ਸਾਰੇ ਸਹਾਇਤਾ ਪ੍ਰਾਪਤ ਸਕੂਲ ਪ੍ਰਬੰਧਨਾਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਸਹਾਇਤਾ ਪ੍ਰਾਪਤ ਸਕੂਲਾਂ ’ਚ ਕੰਮ ਕਰਦੇ ਕਰਮਚਾਰੀਆਂ ਨੂੰ ਤਨਖਾਹਾਂ ਦੀ ਅਦਾਇਗੀ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ‘ਸਿੱਖਿਆ ਤੇ ਨਿੱਜੀ ਤੌਰ ’ਤੇ […]
ਪੰਜਾਬ  Breaking News  ਖਾਸ ਖਬਰ 

Punjab School Timings: ਪੰਜਾਬ ’ਚ ਸਕੂਲਾਂ ਨੂੰ ਸਖਤ ਹਦਾਇਤਾਂ ਜਾਰੀ ! ਜਾਣੋ ਕੀ ਕਿਹਾ…

ਪਾਲਣਾ ਯਕੀਨੀ ਬਣਾਉਣ ਦੇ ਹੁਕਮ ਸਰਕਾਰੀ ਹੁਕਮਾਂ ਬਾਵਜੂਦ ਨਹੀਂ ਬਦਲਿਆ ਕਈ ਸਕੂਲਾਂ ਨੇ ਸਮਾਂ ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab School Timings: ਪੰਜਾਬ ਚਾਈਲਡ ਰਾਈਟਸ ਪ੍ਰੋਟੈਕਸ਼ਨ ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਨੂੰ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਨ ਦਾ ਨੋਟਿਸ ਲਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ’ਚ ਤਬਦੀਲੀ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

Bag Free Day: ਪੰਜਾਬ ਦੇ ਸਿੱਖਿਆ ਵਿਭਾਗ ਨੇ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ

ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸਿੱਖਿਆ ਜਗਤ ’ਚ ਵਿਦਿਆਰਥੀਆਂ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab School: ਸਿੱਖਿਆ ਵਿਭਾਗ ਨੇ ਬਦਲਿਆ 233 ਸਕੂਲਾਂ ਦਾ ਨਾਂਅ, ‘ਪੀਐੱਮ ਸ਼੍ਰੀ’ ਰੱਖਿਆ ਗਿਆ ਸਕੂਲਾਂ ਦਾ ਨਾਂਅ

ਫੰਡਾਂ ਲਈ ਪੰਜਾਬ ਪਿਆ ਨਰਮੀ ਦੇ ਰਾਹ, ਹੁਣ ਸਕੂਲਾਂ ਦੇ ਨਾਂਅ ਬਦਲੇ | Punjab School Punjab School: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਫੰਡਾਂ ਦੀ ਘਾਟ ਨਾਲ ਸਿੱਝਣ ਲਈ ਨਰਮੀ, ਹਲੀਮੀ ਤੇ ਸਮਝਦਾਰੀ ਵਾਲੇ ਰਾਹ ਤੁਰ ਪਈ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਪੀਐੱਮ ਸ਼੍ਰੀ ਸਕੀਮ ਨੂੰ ਚਲਾਉਣ ਤੋਂ ਸਾਫ਼ ਇਨਕਾਰ ਕਰਨ ਵਾਲੀ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਸੂਬੇ  ਖਾਸ ਖਬਰ 

Punjab School : ਸਕੂਲਾਂ ’ਚ ਹੋਣ ਜਾ ਰਿਹੈ ਇਹ ਵੱਡਾ ਬਦਲਾਅ…

ਚੰਡੀਗੜ੍ਹ। Punjab School : ਸਕੂਲਾਂ ਵਿੱਚ ਵੱਡਾ ਬਦਲਾਅ ਕਰਨ ਦੀ ਤਿਆਰੀ ਕਰ ਲਈ ਗਈ ਹੈ। ਰਿਪੋਰਟ ਕਾਰਡ ਜੋ ਸਕੂਲ ’ਚ ਕਿਸੇ ਵੀ ਵਿਦਿਆਰੀੀ ਦੀ ਅਕੈਡਮਿਕ ਪਰਫਾਰਮੈਂਸ ਨੂੰ ਦਰਸਾਉਂਦਾ ਹੈ ਉਸ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਨਿਊ ਐਜ਼ੂਕੇਸ਼ਨ ਪਾਲਿਸੀ ਨੂੰ ਲਾਗੂ ਕਰਨ ’ਚ ਜੁਟੇ ਸਕੂਲ ਹੁਣ ਵਿਦਿਆਰਥੀਆਂ ਦੀਆਂ ਕਲਾਸਾਂ ਦੇ ਰਿਪੋਰਟ ਕਾਰਡ ਦਾ ਪੈਟਰਨ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਖਾਸ ਖਬਰ 

Punjab School News: ਸਕੂਲਾਂ ਨੂੰ ਜਾਰੀ ਕੀਤੇ ਇਹ ਨਵੇਂ ਹੁਕਮ, ਨਹੀਂ ਮੰਨੇ ਤਾਂ ਹੋਵੇਗੀ ਸਖਤ ਕਾਰਵਾਈ…

Punjab School News: ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਲੁਧਿਆਣਾ। Punjab School News ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਡੇਟਾ ਦੀ ਗੁਪਤਤਾ ਬਰਕਰਾਰ ਰੱਖਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਆਧਾਰ ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦਾਖਲੇ ਸਬੰਧੀ ਆਈ ਨਵੀਂ ਅਪਡੇਟ, ਵੇਖੋ

ਹੁਣ 3 ਸਾਲਾਂ ਦਾ ਬੱਚਾ ਵੀ ਲੈ ਸਕੇਗਾ ਦਾਖਲਾ | Govt School Update 9 ਫਰਵਰੀ ਤੋਂ ਸ਼ੁਰੂ ਹੋਵੇਗਾ ਦਾਖਲਾ | Govt School Update ਮੋਹਾਲੀ (ਐੱਮਕੇ ਸ਼ਾਇਨਾ)। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ’ਚ ਦਾਖਲੇ ਨੂੰ ਵਧਾਉਣ ਲਈ ਇੱਕ ਨਵੀਂ ਸਕੀਮ ਸ਼ੁਰੂ ਕੀਤੀ ਹੈ। ਪੰਜਾਬ ’ਚ ਹੁਣ 3 ਸਾਲ ਦਾ ਬੱਚਾ ਵੀ ਸਰਕਾਰੀ ਸਕੂਲਾਂ ’ਚ ਦਾਖਲਾ ਲੈ […]
ਪੰਜਾਬ  Breaking News  ਖਾਸ ਖਬਰ 

ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਖੁੱਲਣਗੇ ਸਕੂਲ

ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਘਣੀ ਧੁੰਦ ਅਤੇ ਮੌਸਮ ਤਬਦੀਲੀ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ

1 ਨਵੰਬਰ ਤੋਂ ਸਵੇਰੇ 9 ਵਜੇ ਤੋਂ ਖੁੱਲ੍ਹਣਗੇ ਸਾਰੇ ਸਕੂਲ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ […]
ਸਿੱਖਿਆ / ਰੁਜਗਾਰ  ਦੇਸ਼  Breaking News  ਸੂਬੇ  ਖਾਸ ਖਬਰ