Punjab Schools

School Holidays: ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਫਿਰ ਵਧੀਆਂ

School Holidays: ਚੰਡੀਗੜ੍ਹ, (ਏਜੰਸੀ)। ਚੰਡੀਗੜ੍ਹ ਵਿੱਚ ਲਗਾਤਾਰ ਠੰਢ ਅਤੇ ਪ੍ਰਤੀਕੂਲ ਮੌਸਮ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਕੂਲਾਂ ਸਬੰਧੀ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਇੱਕ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਸਰਦੀਆਂ ਦੀਆਂ ਛੁੱਟੀਆਂ ਨਾਲ ਸਬੰਧਤ ਸਕੂਲ ਦੇ ਸਮੇਂ ਅਤੇ ਨਿਯਮਾਂ ਨੂੰ 17 ਜਨਵਰੀ ਤੱਕ ਵਧਾ ਦਿੱਤਾ ਹੈ। ਇਹ ਫੈਸਲਾ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਦੀ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

School News: ਸ. ਹਰਦਮ ਸਿੰਘ ਪਬਿਲਕ ਸਕੂਲ, ਜਿੰਦਲਪੁਰ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

School News: (ਸੁਸ਼ੀਲ ਕੁਮਾਰ) ਭਾਦਸੋਂ। 69ਵੀਂ ਸਕੂਲ ਖੇਡਾਂ (ਸਾਲ 2025-26) ਕਰਾਟੇ ਅੰਡਰ-14, ਅੰਡਰ-17, ਅੰਡਰ-19 ਦੇ ਮੁਕਾਬਲੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਕਰਵਾਏ ਗਏ, ਜਿਸ ਵਿੱਚ ਸ. ਹਰਦਮ ਸਿੰਘ ਪਬਿਲਕ ਸਕੂਲ, ਜਿੰਦਲਪੁਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਵੀ ਪੜ੍ਹੋ: Rohan Bopanna News: ਭਾਰਤੀ ਟੈਨਿਸ ਸਟਾਰ ਰੋਹਨ ਬੋਪੰਨਾ ਨੇ ਲਿਆ ਸੰਨਿਆਸ  ਕਰਾਟੇ ਅੰਡਰ-19 ਵਿੱਚ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Schools: ਪੰਜਾਬ ਦੇ ਸਕੂਲ ਆਫ਼ ਐਮੀਨੈਂਸ ‘ਚ MiG-21 ਜੈੱਟ!, ਵਿਦਿਆਰਥੀ ਜੀਵਨ ‘ਚ ਨਵੀਂ ਕਿਰਨ ਹੋਵੇਗੀ ਪੈਦਾ

Punjab Schools: ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ‘ਮਿਸਾਇਲ’ ਵਰਗੀ ਉਡਾਣ, ਦੇਸ਼ਭਗਤੀ ਦਾ ਜਜ਼ਬਾ ਹੋਵੇਗਾ ਬੁਲੰਦ: ਮੰਤਰੀ ਬੈਂਸ Punjab Schools: ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਇਤਿਹਾਸ ਦੇ ਖੰਭਾਂ ’ਤੇ ਉਡਾਣ ਭਰਨਗੇ, ਜਿੱਥੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇਸ਼ਭਗਤੀ ਦੀ ਪ੍ਰੇਰਨਾ ਅਤੇ ਟੈਕਨੋਲੋਜੀ ਦੀ ਦੁਨੀਆਂ ਨਾਲ ਰੂਬਰੂ ਹੋਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ […]
ਪੰਜਾਬ  Breaking News  ਖਾਸ ਖਬਰ 

Summer Vacations Punjab: ਵਧਣਗੀਆਂ ਪੰਜਾਬ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ? ਕੀ ਹੈ ਵਿਭਾਗ ਦੀ ਅੱਗੇ ਦੀ ਤਿਆਰੀ?, ਪੜ੍ਹੋ ਪੂਰੀ ਜਾਣਕਾਰੀ

Summer Vacations: ਚੰਡੀਗੜ੍ਹ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਅਤੇ ਉਨ੍ਹਾਂ ਦੇ ਨਿੱਜੀ ਵਿਕਾਸ ਨੂੰ ਇੱਕ ਨਵਾਂ ਆਯਾਮ ਦੇਣ ਲਈ ਨਵੇਂ ਯਤਨ ਸ਼ੁਰੂ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ, 1 ਜੁਲਾਈ ਨੂੰ ਸਾਰੇ ਸਰਕਾਰੀ ਸਕੂਲਾਂ ਵਿੱਚ ‘ਆਓ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਖਾਸ ਖਬਰ 

Punjab Schools News: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦੌਰਾਨ ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ, ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

Punjab Schools News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਦੌਰਾਨ ਸਰਕਾਰ ਨੇ ਇੱਕ ਫ਼ੈਸਲਾ ਲਿਆ ਹੈ। ਇਸ ਫ਼ੈਸਲਾ ਦੀ ਜਾਣਕਾਰੀ ਸਾਹਮਣੇ ਆਉਂਦਿਆਂ ਹੀ ਮੁਲਾਜ਼ਮਾਂ ਦੇ ਚਿਹਰੇ ਖਿੜ ਗਏ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

Punjab Schools: ਵੱਡੀ ਖਬਰ, ਸਿੱਖਿਆ ਵਿਭਾਗ ਨੇ ਰੱਦ ਕੀਤੀ ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਮਾਨਤਾ

Punjab Schools: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ, ਅੱਗ ਸੁਰੱਖਿਆ ਤੇ ਲਿਫਟਿੰਗ ਸੁਰੱਖਿਆ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ 6 ਨਿੱਜੀ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਡੀਈਓ (ਸੈਕੰਡਰੀ) ਭੁਪਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਪਹਿਲਾਂ ਅੱਗ ਤੇ ਇਮਾਰਤ ਸੁਰੱਖਿਆ ਸਰਟੀਫਿਕੇਟ ਜਮ੍ਹਾਂ […]
ਪੰਜਾਬ  Breaking News  ਖਾਸ ਖਬਰ 

Punjab Schools: ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖ਼ਬਰ, ਸਿੱਖਿਆ ਵਿਭਾਗ ਦਾ ਨਵਾਂ ਅਪਡੇਟ

Punjab Schools: ਮੋਹਾਲੀ। ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਲੈ ਕੇ ਖਾਸ ਖ਼ਬਰ ਸਾਹਮਣੇ ਆਈ ਹੈ। ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪਤਾ ਲੱਗਿਆ ਹੈ ਕਿ ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ ਦੀ ਤਰੀਕ ਬਦਲ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਹੋਣ […]
ਪੰਜਾਬ  Breaking News  ਖਾਸ ਖਬਰ 

Punjab Schools: ਪੰਜਾਬ ’ਚ ਬੰਦ ਹੋਣਗੇ ਇਹ ਸਕੂਲ! ਬੱਚਿਆਂ ਨੂੰ ਦਾਖਲ ਕਰਨ ਤੋਂ ਪਹਿਲਾਂ ਲਵੋ ਪੂਰੀ ਜਾਣਕਾਰੀ

Punjab Schools: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸ਼ਹਿਰਾਂ ਦੇ ਗਲੀ-ਮੁਹੱਲਿਆਂ ਤੇ ਪਿੰਡਾਂ ਵਿੱਚ ਖੁੱਲ੍ਹੇ ਹੋਏ ਪਲੇਅ-ਵੇਅ ਸਕੂਲਾਂ ’ਤੇ ਹੁਣ ਪੰਜਾਬ ਸਰਕਾਰ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਸੂਬੇ ਭਰ ਦੇ 20 ਹਜ਼ਾਰ ਤੋਂ ਜ਼ਿਆਦਾ ਪਲੇਅ ਵੇਅ ਸਕੂਲਾਂ ਨੂੰ 6 ਮਹੀਨਿਆਂ ਦਾ ਸਮਾਂ ਦੇ ਦਿੱਤਾ ਗਿਆ ਹੈ। ਇਨ੍ਹਾਂ 6 ਮਹੀਨਿਆਂ ਦੌਰਾਨ ਸਕੂਲ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Schools: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਸ ਮਸਲੇ ਸਬੰਧੀ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਜਵਾਬ ਮੰਗਿਆ

Punjab Schools: ਪੰਜਾਬ ਸਰਕਾਰ ਤੋਂ 2 ਦਿਨਾਂ ਵਿੱਚ ਮੰਗਿਆ ਜੁਆਬ, ਅੱਧਾ ਨਿਕਲ ਚੁੱਕਿਆ ਐ ਸੈਸ਼ਨ ਦਾ ਸਮਾਂ Punjab Schools: ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਹੁਣ ਤੱਕ ਪੜ੍ਹਾਈ ਕਰਨ ਲਈ ਕਿਤਾਬਾਂ ਹੀ ਨਹੀਂ ਮਿਲੀਆਂ, ਜਿਸ ਕਾਰਨ ਅੱਧਾ ਸਾਲ ਬੀਤਣ ਤੋਂ ਬਾਅਦ ਵਿਦਿਆਰਥੀ ਆਪਣੀ ਪੜ੍ਹਾਈ […]
ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjab News: ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖਤ ਆਦੇਸ਼, ਜੇਕਰ ਨਾ ਪਾਲਣਾ ਕੀਤੀ ਤਾਂ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਤੇ ਸਖਤ ਹਦਾਇਤਾਂ ਦਿੱਤੀਆਂ ਕਿ ਜੇਕਰ ਕੋਈ ਵੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐਸਡੀਐਮ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਮੁਤਾਬਿਕ 18 ਸਾਲ ਤੋਂ ਵੱਧ ਉਮਰ ਦੇ ਸਕੂਲ ਪੜ੍ਹਦੇ ਬੱਚਿਆਂ ਦੀ ਵੋਟ ਸਕੂਲ ’ਚ ਹੀ ਬਣਾਈ ਜਾਵੇਗੀ। ਇਹ ਆਦੇਸ਼ ਸਿੱਖਿਆ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ (ਕੋਆਰਡੀਨੇਸ਼ਨ) ਨੇ ਸਾਰੇ ਜ਼ਿਲ੍ਹਿਆਂ ਦੇ ਡੀਈਓਜ਼ ਨੂੰ ਦਿੱਤਾ ਹੈ। (Education Department) ਇਸ ਆਦੇਸ਼ ਦੇ […]
ਪੰਜਾਬ  Breaking News  ਖਾਸ ਖਬਰ 

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ

1 ਨਵੰਬਰ ਤੋਂ ਸਵੇਰੇ 9 ਵਜੇ ਤੋਂ ਖੁੱਲ੍ਹਣਗੇ ਸਾਰੇ ਸਕੂਲ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ […]
ਸਿੱਖਿਆ / ਰੁਜਗਾਰ  ਦੇਸ਼  Breaking News  ਸੂਬੇ  ਖਾਸ ਖਬਰ 
Ad Ad Ad