Punjab Security Alert
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Bomb Threat: 15 ਅਗਸਤ ਤੋਂ ਪਹਿਲਾਂ ਪੰਜਾਬ ਨੂੰ ਬੰਬ ਧਮਾਕਿਆਂ ਨਾਲ ਦਹਿਲਾਉਣ ਦੀ ਈ-ਮੇਲ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
Published On
By Khushdeep Singh
ਆਜ਼ਾਦੀ ਦਿਵਸ (15 ਅਗਸਤ) ਤੋਂ ਪਹਿਲਾਂ ਪੰਜਾਬ ’ਚ ਇੱਕ ਵਾਰ ਫਿਰ ਧਮਕੀ ਭਰੀ ਈ-ਮੇਲ ਮਿਲਣ ਨਾਲ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਲੁਧਿਆਣਾ ਜ਼ਿਲ੍ਹਾ ਅਦਾਲਤ, ਚੰਡੀਗੜ੍ਹ ਪ੍ਰਸ਼ਾਸਨ ਤੇ ਈ-ਕੋਰਟ ਸਿਸਟਮ ਨਾਲ ਜੁੜੇ ਈ-ਮੇਲ ਪਤਿਆਂ ’ਤੇ ਇੱਕ ਧਮਕੀ ਭਰਿਆ ਈ-ਮੇਲ ਭੇਜਿਆ ਗਿਆ ਹੈ।
Punjab Security Alert: ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ, ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਕੀਤੀ ਮਜ਼ਬੂਤ
Published On
By Khushdeep Singh
ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਰਾਜ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ
DGP Punjab Orders: ਆਜ਼ਾਦੀ ਦਿਵਸ ਤੋਂ ਪਹਿਲਾਂ ਮੂਸਤੈਦ ਪੰਜਾਬ ਪੁਲਿਸ, ਡੀਜੀਪੀ ਨੇ ਮੀਟਿੰਗ ਕਰਦੇ ਚਾੜੇ ਆਦੇਸ਼
Published On
By Sach Kahoon Punjabi Desk
DGP Punjab Orders: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਆਉਣ ਵਾਲੇ ਤਿਊਹਾਰਾਂ ਅਤੇ ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਮੂਸਤੈਦ ਹੋ ਗਈ ਹੈ। ਪੰਜਾਬ ਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਮੀਟਿੰਗ ਕਰਦੇ ਹੋਏ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਹ […]