Punjab Snatching Gang

Punjab Snatching Gang: ਮਾਲੇਰਕੋਟਲਾ ਪੁਲਿਸ ਵੱਲੋਂ ਅੰਤਰ-ਜ਼ਿਲ੍ਹਾ ਸਨੈਚਿੰਗ ਗਿਰੋਹ ਦਾ ਪਰਦਾਫ਼ਾਸ਼

ਮਾਲੇਰਕੋਟਲਾ ਪੁਲਿਸ ਨੇ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਸੋਨੇ ਦੇ ਗਹਿਣੇ ਖੋਹਣ ਵਾਲੇ ਇੱਕ ਅੰਤਰ-ਜ਼ਿਲ੍ਹਾ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਗਿਰੋਹ ਦੇ ਮੈਂਬਰ ਮਾਲੇਰਕੋਟਲਾ, ਲੁਧਿਆਣਾ ਅਤੇ ਤਰਨਤਾਰਨ ਸਮੇਤ ਵੱਖ-ਵੱਖ
ਪੰਜਾਬ  ਸੂਬੇ  ਖਾਸ ਖਬਰ  Fraud Alert