Punjab Sports Infrastructure

CM Bhagwant Mann: ਸਮਾਣਾ ’ਚ 10.35 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਸਟੇਡੀਅਮ: ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3100 ਆਧੁਨਿਕ ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਉਹ ਸਮਾਣਾ ਵਿਖੇ ਨਵੇਂ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰ ਰਹੇ ਸਨ।
ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ