Punjab Sports News

Punjab Sports News: ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ, ਖਿਡਾਰੀਆਂ ਦੀ ਲੱਗੀ ਮੌਜ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਪਹਿਲੇ ਫੇਜ ਤਹਿਤ 53 ਕਰੋੜ ਰੁਪਏ ਦੀ ਲਾਗਤ ਨਾਲ ਅਕਾਦਮਿਕ ਬਲਾਕ ਅਤੇ ਲੜਕੇ ਤੇ ਲੜਕੀਆਂ ਦੇ ਹੋਸਟਲ ਦਾ ਉਦਘਾਟਨ ਕਰਨਾ ਪੰਜਾਬ ਦੀਆਂ ਖੇਡਾਂ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਇਆ ਹੈ
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  ਖੇਡ ਮੈਦਾਨ  ਸੂਬੇ 

Punjab Sports News: ਪੰਜਾਬ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ : ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਮਲੋਟ ਵਿਖੇ ਪੰਜਾਬ ਲੇਵਲ ਦੀ ਚੈਂਪੀਅਨਸ਼ਿਪ ਦੀ ਕਰਵਾਈ ਸ਼ੁਰੂਆਤ Punjab Sports News: (ਮਨੋਜ) ਮਲੋਟ। ਮਲੋਟ ਵਿਖੇ ਪੰਜ ਰੋਜ਼ਾ ਪੰਜਾਬ ਜੂਨੀਅਰ ਐਂਡ ਯੂਥ ਵੋਮੈਨ ਬੋਕਸਿੰਗ ਚੈਂਪੀਅਨਸ਼ਿਪ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਬੀਤੇ ਦਿਨੀਂ ਸ਼ੁਰੂਆਤ ਕਰਵਾਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਤੋਂ 300 ਦੇ ਕਰੀਬ ਬੌਕਸਿੰਗ ਖਿਡਾਰਨਾਂ ਨੇ ਭਾਗ ਲਿਆ ਕੈਬਨਿਟ ਮੰਤਰੀ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

Punjab Sports News: ਆਲ ਇੰਡੀਆ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

Punjab Sports News: ਟੂਰਨਾਮੈਂਟ ਦੀ ਜੇਤੂ ਰਹੀ ਟੀਮ ਲੁਧਿਆਣਾ ਅਕੈਡਮੀ (ਅਨਿਲ ਲੁਟਾਵਾ) ਅਮਲੋਹ। ਸਵ. ਹੈਪੀ ਸੇਢਾ ਦੀ ਨਿੱਘੀ ਯਾਦ ’ਚ ਐਨਆਰਆਈ ਸਪੋਰਟਸ ਕਲੱਬ ਰਜਿ.ਅਮਲੋਹ ਵੱਲੋਂ ਚਾਰ ਰੋਜ਼ਾ 15ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਕੂਲ ਆਫ਼ ਐਮੀਨੈਂਸ ਦੇ ਗਰਾਊਂਡ ’ਚ ਚੱਲ ਰਿਹਾ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ। ਟੂਰਨਾਮੈਂਟ ’ਚ ਚੇਅਰਮੈਨ ਬਲਵਿੰਦਰ ਸਿੰਘ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

Punjab Sports News: ਕਬੱਡੀ ਸੁਧਾਰ ਲਹਿਰ ਦੇ ਗੁਰਜੀਤ ਸਿੰਘ ਬਣੇ ਪ੍ਰਧਾਨ, ਮੰਦਰ ਮਿਰਜ਼ੇ ਕੇ ਨੂੰ ਸਕੱਤਰ ਚੁਣਿਆ 

Punjab Sports News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਬੱਡੀ ਸੁਧਾਰ ਲਹਿਰ ਫ਼ਰੀਦਕੋਟ ਦੀ ਮੈਂਬਰਸ਼ਿਪ ਸਬੰਧੀ ਸਫਲ ਮੀਟਿੰਗ ਕਸਬਾ ਮੁੱਦਕੀ ਦੇ ਗੋਲਡਨ ਟੇਸਟ ਰੈਸਟੋਰੈਂਟ ਅੰਦਰ ਹੋਈ। ਇਸ ਮੌਕੇ ਕਬੱਡੀ ਸੁਧਾਰ ਲਹਿਰ ਦੇ ਗੁਰਜੀਤ ਸਿੰਘ ਸਾਥੀ ਪੰਜਾਬ ਪੁਲਿਸ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਮੀਤ ਪ੍ਰਧਾਨ ਵਜੋਂ ਸ਼ਵਿੰਦਰ ਸਿੰਘ ਭਲੂਰ ਏ.ਐਸ.ਆਈ ਨੂੰ, ਜਨਰਲ ਸੈਕਟਰੀ ਮੰਦਰ ਮਿਰਜ਼ੇ ਕੇ ਨੂੰ, […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

Punjab Sports News: ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ, ਜਾਣੋ

‘ਪੰਜਾਬ ਸਟੇਟ ਸਪੋਰਟਸ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਐਕਟ 2024’ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ | Punjab News Punjab Sports News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ‘ਪੰਜਾਬ ਸਟੇਟ ਸਪੋਰਟਸ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਐਕਟ 2024’ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਇਸ ਐਕਟ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

Punjab Sports News: ਸਬ-ਜੂਨੀਅਰ ਜਿਮਨਾਸਟਿਕ ’ਚ ਸੱਤ ਸੋਨ ਤਗਮੇ ਜਿੱਤ ਕੇ ਏਕਮਜੋਤ ਇੰਸਾਂ ਨੇ ਕੀਤਾ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਪੂਜਨੀਕ ਗੁਰੂ ਜੀ ਦੇ ਆਸੀਰਵਾਦ ਨਾਲ ਇੱਕ ਸਾਲ ਵਿੱਚ ਹੀ ਹਾਸਿਲ ਕੀਤੇ ਦੁੱਗਣੇ ਗੋਲਡ ਮੈਡਲ : ਏਕਮਜੋਤ ਇੰਸਾਂ | Punjab Sports News Punjab Sports News: (ਐੱਮ ਕੇ ਸ਼ਾਇਨਾ/ਨਰੇਸ ਕੁਮਾਰ) ਮੋਹਾਲੀ/ਸੰਗਰੂਰ। ਕਿਹਾ ਜਾਂਦਾ ਹੈ ਕਿ ਜਦੋਂ ਕੁਝ ਕਰਨ ਦਾ ਜਜਬਾ ਸਿਰ ‘ਤੇ ਹੋਵੇ ਤਾਂ ਉਮਰ ਕੋਈ ਮਾਇਨੇ ਨਹੀਂ ਰੱਖਦੀ। ਮੋਹਾਲੀ ਦੀ ਪੀਆਈਐਸ ਅਕੈਡਮੀ ਦੇ ਖਿਡਾਰੀ ਏਕਮਜੋਤ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjab Sports News: ਜਾਣੋ ਕਮਲਜੀਤ ਖੇਡਾਂ ਕੋਟਲਾ ਸਾਹੀਆ ਬਾਰੇ, ਖੇਡ ਪ੍ਰੇਮੀਆਂ ਲਈ ਪੂਰੀ ਜਾਣਕਾਰੀ

Punjab Sports News: ਗੁਰਦਾਸਪੁਰ ਜ਼ਿਲ੍ਹੇ ਦੇ ਸ਼ਹਿਰ ਬਟਾਲਾ ਨੇੜਲੇ ਪਿੰਡ ਕੋਟਲਾ ਸਾਹੀਆ ਦੀਆਂ ਕਮਲਜੀਤ ਖੇਡਾਂ ਬਾਰੇ ਗੱਲ ਕਰੀਏ ਤਾਂ ਸਵ: ਕਮਲਜੀਤ ਸਿੰਘ ਦਾ ਜਨਮ 1959 ਨੂੰ ਮਾਤਾ ਮਹਿੰਦਰ ਕੌਰ ਪਿਤਾ ਸ੍ਰ. ਮਹਿੰਦਰ ਸਿੰਘ ਦੇ ਗ੍ਰਹਿ ਪਿੰਡ ਕੋਟਲਾ ਸਾਹੀਆ ਵਿਖੇ ਹੋਇਆ ਸੀ। 23 ਅਕਤੂਬਰ 1990 ਨੂੰ ਇਸ ਸੰਸਾਰ ਤੋਂ ਚੱਲ ਵੱਸੇ ਇਸ ਸ਼ਖਸ ਨੇ ਆਪਣੀ ਛੋਟੀ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਖਾਸ ਖਬਰ 

Punjab Sports News: ਕੋਮਲਪ੍ਰੀਤ ਕੌਰ ਨੇ ਪੰਜਾਬ ਪੱਧਰ ’ਤੇ ਕਾਂਸੀ ਤਮਗਾ ਜਿੱਤ ਕੇ ਚਮਕਾਇਆ ਸਕੂਲ ਦਾ ਨਾਂਅ

Punjab Sports News: (ਅਨਿਲ ਲੁਟਾਵਾ) ਅਮਲੋਹ। ਪ੍ਰਿੰਸੀਪਲ ਇਕਬਾਲ ਸਿੰਘ ਦੀ ਅਗਵਾਈ ਵਿੱਚ ਸਕੂਲ ਆਫ ਐਮੀਨੈਂਸ ਅਮਲੋਹ ਬੁਲੰਦੀਆਂ ਨੂੰ ਛੋਹ ਰਿਹਾ ਹੈ। 68ਵੀਂ ਸਟੇਟ ਪੱਧਰ ਦੀਆਂ ਖੇਡਾਂ ਕਰਾਟੇ ਵਿੱਚ 68 ਕਿਲੋਗ੍ਰਾਮ ਭਾਰ ਵਿੱਚ ਸਕੂਲ ਆਫ ਐਮੀਨੈਂਸ ਦੀ ਕਮਰਸ ਗਰੁੱਪ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਤਰਲੋਚਨ ਸਿੰਘ ਨੇ ਕਾਂਸੀ ਤਗਮਾ ਪ੍ਰਾਪਤ ਕੀਤਾ। ਇਹ ਵੀ ਪੜ੍ਹੋ: Public Holiday: […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad