Punjab Stubble Burning News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦੇ 5835 ਮਾਮਲੇ ਦਰਜ਼, ਪਟਿਆਲਾ ’ਚ ਲੱਗਿਆ ਸਭ ਤੋਂ ਜਿਆਦਾ ਜੁਰਮਾਨਾ
Published On
By Khushdeep Singh
ਪੰਜਾਬ ’ਚ ਝੋਨੇ ਦੀ ਕਟਾਈ ਤੋਂ ਬਾਅਦ, 23 ਜ਼ਿਲ੍ਹਿਆਂ ’ਚ ਪਰਾਲੀ ਸਾੜਨ ਦੀਆਂ ਕੁੱਲ 5,835 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਇਕੱਲੇ ਪਟਿਆਲਾ ਜ਼ਿਲ੍ਹੇ ’ਚ 391 ਮਾਮਲੇ ਸਾਹਮਣੇ ਆਏ ਹਨ। ਇਹ ਜਾਣਕਾਰੀ ‘ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ’ ਦੁਆਰਾ ਜਾਰੀ ਕੀਤੀ ਗਈ ਇੱਕ ਰਿਪੋਰਟ ਵਿੱਚ ਦਿੱਤੀ ਗਈ ਹੈ।