Punjab Stubble Burning
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦੇ 4657 ਮਾਮਲੇ ਆਏ ਸਾਹਮਣੇ, 1442 ਲੋਕਾਂ ਵਿਰੁੱਧ FIR ਦਰਜ਼
Published On
By Khushdeep Singh
ਪੰਜਾਬ ’ਚ ਪਰਾਲੀ ਸਾੜਨ ਨੂੰ ਰੋਕਣ ਲਈ ਪ੍ਰਸ਼ਾਸਨ ਦੀਆਂ ਕਾਰਵਾਈਆਂ ਬਾਵਜੂਦ, ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। 9 ਨਵੰਬਰ, 2026 ਤੱਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਰਿਪੋਰਟ ਅਨੁਸਾਰ, ਸੂਬੇ ’ਚ ਕੁੱਲ 4,657 ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦਾ ਟੁੱਟਿਆ ਰਿਕਾਰਡ, ਮੁੱਖ ਮੰਤਰੀ ਦਾ ਜ਼ਿਲ੍ਹਾ ਤੀਜੇ ਨੰਬਰ ’ਤੇ
Published On
By Sach Kahoon Punjabi Desk
ਇੱਕ ਦਿਨ ’ਚ ਸਾਹਮਣੇ ਆਏ 283 ਮਾਮਲੇ | Punjab Stubble Burning ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Stubble Burning: ਪੰਜਾਬ ਦੀ ਹਵਾ ਦੀ ਗੁਣਵੱਤਾ ਤੇਜ਼ੀ ਨਾਲ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਪਰਾਲੀ ਸਾੜਨ ਦੇ ਘੱਟ ਰਹੇ ਦਾਅਵਿਆਂ ਦੇ ਉਲਟ, ਹੁਣ ਰੋਜ਼ਾਨਾ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ, ਪੰਜਾਬ ’ਚ ਪਰਾਲੀ ਸਾੜਨ ਦੇ 283 […]
Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਗਿਰਾਵਟ! ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ
Published On
By Sach Kahoon Punjabi Desk
Punjab Stubble Burning: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਸ ਸਾਲ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। 15 ਸਤੰਬਰ ਤੋਂ 21 ਅਕਤੂਬਰ ਦੇ ਵਿਚਕਾਰ, ਪੰਜਾਬ ’ਚ ਪਰਾਲੀ ਸਾੜਨ ਦੀਆਂ 415 ਘਟਨਾਵਾਂ ਦਰਜ ਕੀਤੀਆਂ ਗਈਆਂ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 1,510 ਘਟਨਾਵਾਂ ਵਾਪਰੀਆਂ ਸਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) […]
Punjab Stubble Burning: ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ
Published On
By Sach Kahoon Punjabi Desk
ਪਰਾਲੀ ਖੇਤ ’ਚ ਵਾਹੁਣਾ ਜ਼ਮੀਨ ਲਈ ਦੇਸੀ ਘਿਓ ਵਰਗਾ : ਅਮਰਿੰਦਰ ਸਿੰਘ Punjab Stubble Burning: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਟਿਆਲਾ ਦੇ ਪਿੰਡ ਖਾਕਟਾ ਖ਼ੁਰਦ ਦੇ ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ ’ਚ ਹੀ ਮਿਲਾਕੇ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਮਿਸਾਲ ਪੈਦਾ ਕੀਤੀ ਹੈ। ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ […]