Punjab Sugarcane Price

Sugarcane Price Hike Punjab: ਕਿਸਾਨਾਂ ਨੂੰ ਵੱਡਾ ਤੋਹਫ਼ਾ- ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ ਕੀਤਾ ਵਾਧਾ

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਹੈ। ਇਸ ਫੈਸਲੇ ਨਾਲ ਸੂਬੇ ਦੇ ਹਜ਼ਾਰਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਵਿੱਤੀ ਲਾਭ ਮਿਲੇਗਾ।
ਦੇਸ਼  ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ