Punjab Tax Recovery

Punjab GST Defaulters: ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ 'ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ।
ਪੰਜਾਬ  ਖਾਸ ਖਬਰ