Punjab Tehsil Closed
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab Tehsil Closed: ਪੰਜਾਬ ਭਰ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਦੀ ਚਿਤਾਵਨੀ, ਜਾਣੋ ਕਾਰਨ
Published On
By Khushdeep Singh
‘ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ’ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਬਲਰਾਜ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋਈ।
Punjab Tehsil Closed: ਇਸ ਦਿਨ ਪੰਜਾਬ ਦੀਆਂ ਤਹਿਸੀਲਾਂ ਰਹਿਣਗੀਆਂ ਬੰਦ! ਪਟਵਾਰੀਆਂ ਦੀ ਸਰਕਾਰ ਨੂੰ ਚਿਤਾਵਨੀ
Published On
By Khushdeep Singh
ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ’ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਯੂਨੀਅਨ ਪੰਜਾਬ ਪ੍ਰਧਾਨ, ਬਲਰਾਜ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ, ਨਿਰਮਲ ਸਿੰਘ ਰੰਧਾਵਾ ਦੀ ਅਗਵਾਈ ’ਚ ਹੋਈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਯੂਨੀਅਨ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।