Punjab Trade News

Punjab Trade News: ਛੋਟੇ ਵਪਾਰੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਥਾਂ ਸੰਵਾਦ ਤੇ ਰਾਹਤ ਨੂੰ ਤਰਜੀਹ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਦੇ ਆਗੂ ਤੇ ਸਮਾਜ ਸੇਵੀ ਅਰਸ਼ ਸੱਚਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪ੍ਰਾਪਰਟੀ ਟੈਕਸ ਦੇ ਮਾਮਲੇ ਵਿੱਚ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਖ਼ਿਲਾਫ਼ ਦੁਕਾਨਾਂ ਸੀਲ ਕਰਨ ਵਰਗੇ ਸਖ਼ਤ ਕਦਮ ਚੁੱਕਣ ਦੀ ਬਜਾਏ ਸੰਵਾਦ ਅਤੇ ਸਹਿਯੋਗ ਰਾਹੀਂ ਹੱਲ ਕੱਢਿਆ ਜਾਵੇ।
ਪੰਜਾਬ