Punjab University Election
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab University Election: ਪੰਜਾਬ ਯੂਨੀਵਰਸਿਟੀ ਤੇ ਚੰਡੀਗੜ੍ਹ ਦੇ 8 ਕਾਲਜਾਂ ਵਿੱਚ ਅੱਜ ਵਿਦਿਆਰਥੀ ਚੋਣਾਂ
Published On
By Ravinder Sharma
ਲਗਭਗ 39 ਹਜ਼ਾਰ ਵਿਦਿਆਰਥੀ 76 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। 6 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੇ ਮੁੱਖ ਅਹੁਦਿਆਂ ਲਈ ਚੋਣ ਹੋਵੇਗੀ, ਜਦਕਿ ਦੇਵ ਸਮਾਜ ਕਾਲਜ ਸੈਕਟਰ-45 ਅਤੇ ਪੀਜੀ ਸਰਕਾਰੀ ਕਾਲਜ ਸੈਕਟਰ-46 ਵਿੱਚ ਸਿਰਫ਼ ਕੁਝ ਚੁਣੇ ਹੋਏ ਅਹੁਦਿਆਂ ਲਈ ਹੀ ਵੋਟਿੰਗ ਕਰਵਾਈ ਜਾਵੇਗੀ।