Punjab University Elections

AAP ਨੇ Punjab University Elections ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਆਪ ਪੰਜਾਬ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਨੌਜਵਾਨਾਂ ਨਾਲ ਜੁੜਾਅ ਯੂਨੀਵਰਸਿਟੀ ਵਿੱਚ ਪਾਰਟੀ ਦੇ ਵਿਦਿਆਰਥੀ ਪ੍ਰਚਾਰ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ