Punjab Vidhan Sabha Session Live

Punjab Vidhan Sabha Session: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ, ਸਭ ਤੋਂ ਪਹਿਲਾਂ ਹੋਇਆ ਇਹ ਕੰਮ

Punjab Vidhan Sabha Session: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਗਿਆ ਹੈ। ਸਦਨ ਦੀ ਕਾਰਵਾਈ ਦੇ ਸ਼ੁਰੂ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੋਰਾਨ ਮਾਰੇ ਗਏ ਆਮ ਨਾਗਰਿਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਸਪੀਕਰ ਵਿਧਾਨ ਸਭਾ ਕੁਲਤਾਰ ਸੰਧਵਾ ਨੇ ਬੋਲਦੇ ਹੋਏ ਕਿਹਾ ਕਿ ਇਸ ਹਮਲੇ ਦੇ ਦੋਸ਼ੀਆਂ ਨੂੰ ਬਣਦੀ ਸਜ਼ਾ ਲਈ ਕੇਂਦਰ ਅਤੇ ਸੂਬਾ […]
ਪੰਜਾਬ  Breaking News  ਖਾਸ ਖਬਰ