ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਇੱਥੇ ਅੱਜ ਸ਼ੁਰੂ ਹੋ ਗਿਆ। ਇਸ ਵਾਰ ਇਹ ਸੈਸ਼ਨ ਕਾਫ਼ੀ ਹੰਗਾਮੇਦਾਰ ਹੋਣ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ। ਸੈਸ਼ਨ ਦੌਰਾਨ ਕਰਜ਼ਾ ਮੁਆਫੀ, ਪਕੋਕਾ, ਗੰਨੇ ਦੇ ਮੁੱਲ, ਸ਼ਰਾਬ ਅਤੇ ਹੋਰ ਕਈ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਇਸ ਸੈਸ਼ਨ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਵੀ ਸਰਕਾਰ ਨੂੰ ਪੂਰੀ ਤਰ੍ਹਾਂ ਘੇਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਇਹ ਸੈਸ਼ਨ 29 ਨਵੰਬਰ ਤੱਕ ਚੱਲੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।