Punjab Vigilance
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Bribe: ਬਿਜਲੀ ਵਿਭਾਗ ਦਾ ਜੇਈ ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਵੱਲੋਂ ਕਾਬੂ
Published On
By Sach Kahoon Punjabi Desk
Bribe: (ਰਜਨੀਸ਼ ਰਵੀ) ਫਾਜ਼ਿਲਕਾ। ਵਿਜੀਲੈਂਸ ਵਿਭਾਗ ਵੱਲੋਂ ਬਿਜਲੀ ਵਿਭਾਗ ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਨੂੰ 4 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਬਿਜਲੀ ਵਿਭਾਗ ਦੇ ਦਫ਼ਤਰ ਦੇ ਬਾਹਰ ਇੱਕ ਚਾਹ ਦੀ ਦੁਕਾਨ ’ਤੇ ਹੋਈ। ਜੇਈ ’ਤੇ ਬਿਜਲੀ ਦੇ ਵਧੇ ਹੋਏ ਬਿੱਲਾਂ ਦੇ ਆਧਾਰ ’ਤੇ ਜੁਰਮਾਨਾ ਲਗਾਉਣ ਦੀ ਧਮਕੀ ਦੇਣ […]
Bribe: ਨਿਗਮ ਦਾ ਮੁਲਾਜ਼ਮ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published On
By Sach Kahoon Punjabi Desk
ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ ਸਰਪੰਚੀ ਦੇ ਉਮੀਦਵਾਰ ਤੋਂ ਰਿਸ਼ਵਤ ਲੈਣ ਦਾ ਦੋਸ਼ (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਮੁਲਜ਼ਮ ਦੀ ਇਹ […]
Grain Scam Case: ਡਿਪਟੀ ਡਾਇਰੈਕਟਰ ਸਾਥੀ ਬੱਤਰਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
Published On
By Sach Kahoon Punjabi Desk
ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ’ਚ ਤਬਦੀਲ ਕਰਨ ਦਾ ਦੋਸ਼ : ਬਿਊਰੋ (ਜਸਵੀਰ ਸਿੰਘ ਗਹਿਲ) ਲੁਧਿਆਣਾ। Grain Scam Case: ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ ਸਾਬਕਾ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ […]
Bribe: ਵਿਜੀਲੈਂਸ ਬਿਊਰੋ ਵੱਲੋਂ ਐਸਬੀਆਈ ਦਾ ਸਹਾਇਕ ਮੈਨੇਜਰ ਰਿਸ਼ਵਤ ਲੈਂਦਿਆਂ ਕਾਬੂ
Published On
By Sach Kahoon Punjabi Desk
ਫਿਰੋਜਪੁਰ (ਸਤਪਾਲ ਥਿੰਦ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ’ਚ ਸਥਿਤ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੀ ਸਾਖਾ ’ਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ […]
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
Published On
By Sach Kahoon Punjabi Desk
ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ (ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. […]
ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
Published On
By Sach Kahoon Punjabi Desk
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਸ਼ਾਮ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਮੋਹਾਲੀ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏਐਸਆਈ ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ (Bribe) […]
ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ
Published On
By Sach Kahoon Punjabi Desk
ਵਿਜੀਲੈਂਸ ਦਾ ਕੇਸ ਰਫਾ-ਦਫਾ ਕਰਾਉਣ ਬਦਲੇ ਮੰਗੀ ਸੀ ਰਿਸ਼ਵਤ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਸਪੋਕਸਮੈਨ ਅਖ਼ਬਾਰ ਦੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]
ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦੇ ਘਪਲੇ ’ਚ ਮਾਰਕਫੈੱਡ ਦਾ ਅਧਿਕਾਰੀ ਗ੍ਰਿਫ਼ਤਾਰ
Published On
By Sach Kahoon Punjabi Desk
ਮਾਰਕਫੈੱਡ ਦੇ ਚਾਰ ਮੁਲਾਜ਼ਮਾਂ ਨੇ 12,194 ਬੋਰੀਆਂ ਦਾ ਕੀਤਾ ਸੀ ਗਬਨ (ਖੁਸ਼ਵੀਰ ਸਿੰਘ ਤੂਰ) ਪਟਿਆਲਾ । ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬ੍ਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗਿ੍ਰਫਤਾਰ (Markfed Official Arrested) ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ […]
ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਤੋਂ ਕੀਤੀ 2 ਘੰਟੇ ਪੁੱਛਗਿੱਛ
Published On
By Sach Kahoon Punjabi Desk
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਲੱਗੇ ਦੋਸ਼ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਸੰਮਨ ਜਾਰੀ ਕਰਕੇ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਕਿਹਾ ਸੀ। ਓਮ ਪ੍ਰਕਾਸ਼ […]
ਵਿਜੀਲੈਂਸ ਦੇ ਸੰਮਨ ਦੇਖ਼ ਬਿਮਾਰ ਹੋਏ ਓ.ਪੀ. ਸੋਨੀ, ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗੇ ਕੁਝ ਦਿਨ
Published On
By Sach Kahoon Punjabi Desk
ਪੰਜਾਬ ਵਿਜੀਲੈਂਸ ਵਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਦਿੱਤੇ ਗਏ ਸਨ ਸੰਮਨ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਕੀਤੀ ਜਾ ਰਹੀ ਐ ਜਾਂਚ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਪੰਜਾਬ ਵਿਜੀਲੈਂਸ ਦੇ ਸੰਮਨ ਨੂੰ ਦੇਖਣ ਤੋਂ ਬਾਅਦ ਬਿਮਾਰ ਹੋ ਗਏ ਹਨ। ਓ.ਪੀ. ਸੋਨੀ ਨੂੰ ਸ਼ਨਿੱਚਰਵਾਰ ਪੇਸ਼ ਹੋਣ ਲਈ ਪੰਜਾਬ ਵਿਜੀਲੈਂਸ […]
20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਜਿਸਟਰੀ ਕਲਰਕ ਗ੍ਰਿਫ਼ਤਾਰ
Published On
By Sach Kahoon Punjabi Desk
(ਐੱਮ.ਕੇ.ਸ਼ਾਇਨਾ) ਮੋਹਾਲੀ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ ਜੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ […]
