Punjab village Development

Punjab Village Development: ਪਿੰਡ ਵਾਸੀਆਂ ਲਈ ਰਾਹਤ ਦੀ ਖ਼ਬਰ! ਪੰਚਾਇਤ ਨੂੰ ਮਿਲਿਆ ਟੈਂਕਰ ਕਮ ਫਾਇਰ ਬ੍ਰਿਗੇਡ ਪੰਪ

ਬਲਾਕ ਸਰਹਿੰਦ ਅਧੀਨ ਆਉਂਦੇ ਪਿੰਡ ਭਮਾਰਸੀ ਬੁਲੰਦ ਦੀ ਪੰਚਾਇਤ ਨੂੰ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਪਾਣੀ ਵਾਲਾ ਟੈਂਕਰ ਕਮ ਫਾਇਰ ਬ੍ਰਿਗੇਡ ਪੰਪ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਰਾਏ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। 
ਪੰਜਾਬ  ਸੂਬੇ  ਖਾਸ ਖਬਰ 

Punjab Government News: 500 ਪਿੰਡਾਂ ਲਈ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਜਾਣੋ

ਪੰਚਾਇਤ ਘਰ ਤੇ ਸੇਵਾ ਕੇਂਦਰ ਸਹੂਲਤਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ : ਮੁੱਖ ਮੰਤਰੀ Punjab Government News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ