Punjab Weater Alert
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weater Alert: 15 ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ, ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਲਈ ਯੈਲੋ ਅਲਰਟ
Published On
By Ravinder Sharma
ਮੀਂਹ ਪੈਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਕਮੀ ਦਰਜ ਕੀਤੀ ਗਈ। ਸ਼ੁੱਕਰਵਾਰ ਨੂੰ ਸੂਬੇ ਵਿੱਚ ਬਿਜਲੀ ਦੀ ਮੰਗ 13,981 ਮੈਗਾਵਾਟ ਰਹੀ, ਜਦਕਿ ਰਾਜ ਨੂੰ 9,858 ਮੈਗਾਵਾਟ ਬਿਜਲੀ ਅਲਾਟ ਕੀਤੀ ਗਈ ਸੀ। ਪੰਜਾਬ ਨੇ ਕੇਂਦਰ ਤੋਂ 9,643 ਮੈਗਾਵਾਟ ਬਿਜਲੀ ਲਈ, ਜੋ ਨਿਰਧਾਰਤ ਅਲਾਟਮੈਂਟ ਤੋਂ 185 ਮੈਗਾਵਾਟ ਘੱਟ ਸੀ। ਇਸ ਤੋਂ ਇਲਾਵਾ ਸੂਬੇ ਨੇ ਖੁਦ 4,420 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ।