Punjab Weather News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather Update: ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਬਠਿੰਡਾ ਸਭ ਤੋਂ ਗਰਮ
Published On
By Khushdeep Singh
ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ’ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅਸਮਾਨ ਬੱਦਲਵਾਈ ਵਾਲਾ ਰਹਿਣ ਨਾਲ ਇੱਕ-ਦੋ ਦੌਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ
Punjab Weather News: ਪਠਾਨਕੋਟ 'ਚ ਮੀਂਹ ਨਾਲ ਮੌਸਮ ਸੁਹਾਵਣਾ, 1 ਜੁਲਾਈ ਤੋਂ ਪੰਜਾਬ 'ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
Published On
By Satinder Mathur
ਪੰਜਾਬ ਦੇ ਪਠਾਨਕੋਟ ਵਿੱਚ ਮੰਗਲਵਾਰ ਸਵੇਰੇ ਹੋਈ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
Punjab Weather News: ਪੰਜਾਬ ’ਚ ਬਦਲੇਗਾ ਮੌਸਮ, 4 ਦਿਨਾਂ ਤੱਕ ਮੀਂਹ ਤੇ ਤੇਜ਼ ਤੂਫਾਨ ਦਾ ਯੈਲੋ ਅਲਰਟ ਜਾਰੀ
Published On
By Khushdeep Singh
ਪੰਜਾਬ ’ਚ ਤੇਜ਼ ਗਰਮੀ ਵਿਚਕਾਰ, ਮੌਸਮ ਦਾ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ), ਚੰਡੀਗੜ੍ਹ ਅਨੁਸਾਰ, ਵੀਰਵਾਰ ਨੂੰ, ਸੂਬੇ ਭਰ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਚਾਰ ਦਿਨਾਂ ਤੱਕ ਮੀਂਹ, ਤੇਜ਼ ਹਵਾਵਾਂ ਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ
Punjab Weather News: ਪੰਜਾਬ ’ਚ ਮੁੜ ਵਧੀ ਗਰਮੀ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਦਾ ਦੌਰ ਰੁਕਣ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਨੇ ਜ਼ੋਰ ਫੜ ਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ’ਚ 5.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਸਦੇ ਬਾਵਜੂਦ ਤਾਪਮਾਨ ਅਜੇ ਵੀ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਦਰਜ ਹੋ ਰਿਹਾ ਹੈ।
Punjab Weather News: ਪੰਜਾਬ ’ਚ ਤੂਫਾਨ ਨੇ ਮਚਾਈ ਤਬਾਹੀ, ਅਚਾਨਕ ਘਰਾਂ ’ਤੇ ਡਿੱਗਿਆ ਟਾਵਰ
Published On
By Khushdeep Singh
ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਬਹੁਤ ਖਰਾਬ ਹੈ। ਕੁਝ ਇਲਾਕਿਆਂ ’ਚ ਭਾਰੀ ਮੀਂਹ ਪਿਆ ਹੈ, ਜਦੋਂ ਕਿ ਕਈ ਥਾਵਾਂ ’ਤੇ ਤੂਫਾਨਾਂ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ। ਬੱਲੂਆਣਾ ਖੇਤਰ ’ਚ ਵੀ ਮੌਸਮ ’ਚ ਅਚਾਨਕ ਬਦਲਾਅ ਨੇ ਤਬਾਹੀ ਮਚਾ ਦਿੱਤੀ।
Punjab Weather Alert: 6 ਜ਼ਿਲ੍ਹਿਆਂ ’ਚ ਮੀਂਹ ਤੇ ਤੁਫਾਨ ਦੀ ਚਿਤਾਵਨੀ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
Published On
By Khushdeep Singh
ਮੌਸਮ ਵਿਭਾਗ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਮੁਕਤਸਰ ਜ਼ਿਲ੍ਹਿਆਂ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਸੰਭਵ ਹਨ
Weather News: ਪੰਜਾਬ ’ਚ ਮੀਂਹ, ਤੂਫਾਨ ਦੀ ਚਿਤਾਵਨੀ ਜਾਰੀ, ਜਾਣੋ ਮੌਸਮ ਸਬੰਧੀ ਪੂਰੀ ਅਪਡੇਟ
Published On
By Khushdeep Singh
ਪੰਜਾਬ ਦੇ ਮੌਸਮ ਸਬੰਧੀ ਨਵੀਆਂ ਅਪਡੇਟਾਂ ਸਾਹਮਣੇ ਆ ਰਹੀਆਂ ਹਨ। ਹਲਕੇ ਮੀਂਹ ਨਾਲ ਸੂਬੇ ਭਰ ਦੇ ਤਾਪਮਾਨ ’ਚ ਗਿਰਾਵਟ ਆਈ ਹੈ, ਜਿਸ ਨਾਲ ਵਸਨੀਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਕਈ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ
Punjab Weather Update: ਅਪਰੈਲ ਦੇ ਆਖਰੀ ਦਿਨਾਂ ’ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Published On
By Khushdeep Singh
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਿਆਨਕ ਗਰਮੀ ਪੈ ਰਹੀ ਹੈ, ਜਿਸ ਨਾਲ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਲੋਕਾਂ ਨੂੰ ਜਲਦੀ ਹੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ, 28 ਅਪਰੈਲ ਤੋਂ 30 ਅਪਰੈਲ ਤੱਕ ਕਈ ਜ਼ਿਲ੍ਹਿਆਂ ’ਚ ਗਰਜ ਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ
IMD Weather Forecast: ਓਡੀਸ਼ਾ ’ਚ ਗਰਮੀ ਕਾਰਨ ਦੁਪਹਿਰ ਵੇਲੇ ਜਨਗਣਨਾ ਰੋਕੀ
Published On
By Khushdeep Singh
ਦੇਸ਼ ਦੇ ਅੱਧੇ ਤੋਂ ਜ਼ਿਆਦਾ ਸੂਬਿਆਂ ’ਚ ਗਰਮੀ ਦੀ ਲਹਿਰ ਜਾਰੀ ਹੈ। ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਓਡੀਸ਼ਾ, ਉੱਤਰ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਕਈ ਸ਼ਹਿਰਾਂ ’ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ 45 ਡਿਗਰੀ ਸੈਲਸੀਅਸ ਵਿਚਕਾਰ ਹੈ
IMD Weather Punjab: ਪੰਜਾਬ ’ਚ ਗਰਮੀ ਦਾ ਕਹਿਰ, 7 ਜ਼ਿਲ੍ਹਿਆਂ ’ਚ Heatwave ਦਾ ਅਲਰਟ
Published On
By Khushdeep Singh
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ ਤੇ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਦੁਪਹਿਰ ਸਮੇਂ ਤੇਜ਼ ਧੁੱਪ ਕਾਰਨ ਬਾਹਰ ਨਿੱਕਲਣਾ ਮੁਸ਼ਕਲ ਹੋ ਗਿਆ ਹੈ
Punjab Weather News: ਪੰਜਾਬ ’ਚ ਫਿਰ ਖਰਾਬ ਹੋਵੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ
Published On
By Khushdeep Singh
ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ’ਚ ਗੜੇ ਵੀ ਪਏ ਹਨ। ਇਸ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨ ਚਿੰਤਤ ਹਨ ਕਿਉਂਕਿ ਕਣਕ ਦੀ ਫ਼ਸਲ ਖੇਤਾਂ ’ਚ ਤਿਆਰ ਹੈ ਤੇ ਮੀਂਹ ਫ਼ਸਲ ਨੂੰ ਨੁਕਸਾਨ ਪਹੁੰਚਾ ਰਿਹਾ ਹੈ।