Punjab Weather Today
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather Today: ਪੰਜਾਬ ’ਚ ਅੱਜ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਮੌਸਮ ਦਾ ਮਿਜਾਜ਼ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਹਨੇਰੀ-ਤੂਫ਼ਾਨ ਦੇ ਨਾਲ ਬਿਜਲੀ ਚਮਕਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Punjab Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Published On
By Satinder Mathur
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਸ਼ੂੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਵਿੱਚ ਮਾਨਸੂਨ ਦੀ ਵਿਦਾਈ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ
Punjab Weather Today: ਅੱਜ ਪੂਰੇ ਪੰਜਾਬ ’ਚ ਮੌਸਮ ਰਹੇਗਾ ਖੁਸ਼ਕ, ਇਸ ਦਿਨ ਤੋਂ ਕੁਝ ਇਲਾਕਿਆਂ ’ਚ ਮੀਂਹ ਦੀ ਸੰਭਾਵਨਾ, ਵੇਖੋ
Published On
By Khushdeep Singh
ਪੰਜਾਬ ਤੋਂ ਦੱਖਣ-ਪੱਛਮੀ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੀ ਵਾਪਸੀ ਰੇਖਾ ਪਟਿਆਲਾ ਤੇ ਗੁਰਦਾਸਪੁਰ ਤੋਂ ਹੋ ਕੇ ਲੰਘ ਰਹੀ ਹੈ। ਅਗਲੇ ਇੱਕ ਤੋਂ ਦੋ ਦਿਨਾਂ ਦੌਰਾਨ ਮਾਨਸੂਨ ਪੰਜਾਬ ਦੇ ਬਾਕੀ ਹਿੱਸਿਆਂ ਤੋਂ ਵਾਪਸ ਹੁੰਦਾ ਹੋਇਆ ਚੰਡੀਗੜ੍ਹ ਤੇ ਦਿੱਲੀ ਵੱਲ ਅੱਗੇ ਵਧ ਸਕਦਾ ਹੈ
Punjab Weather Today: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਵਾਪਸੀ ਦਾ ਦੌਰ ਸ਼ੁਰੂ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਦੀ ਵਾਪਸੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਅਗਲੇ 3-4 ਦਿਨਾਂ ਦੌਰਾਨ ਰਾਜਸਥਾਨ ਦੇ ਨਾਲ-ਨਾਲ ਪੰਜਾਬ, ਸੌਰਾਸ਼ਟਰ ਤੇ ਕੱਛ ਦੇ ਕੁਝ ਹਿੱਸਿਆਂ ਤੋਂ ਮਾਨਸੂਨ ਦੀ ਵਾਪਸੀ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ
Punjab Weather Today: ਪੰਜਾਬ ਦੇ 8 ਜ਼ਿਲ੍ਹਿਆਂ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਭਲਕੇ ਤੋਂ ਮੌਸਮ ਰਹੇਗਾ ਖੁਸ਼ਕ
Published On
By Khushdeep Singh
ਪੰਜਾਬ ਦੇ 8 ਜ਼ਿਲ੍ਹਿਆਂ ’ਚ ਅੱਜ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ ਤੇ ਰੂਪਨਗਰ ’ਚ ਮੀਂਹ ਪੈ ਸਕਦਾ ਹੈ।
Punjab Weather Today: ਪੰਜਾਬ ਦੇ 13 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਦੇ 13 ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਹਿਮਾਚਲ ਪ੍ਰਦੇਸ਼ ਤੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
Punjab Weather Today: ਜਲੰਧਰ ਤੇ ਪਠਾਨਕੋਟ ’ਚ ਸਵੇਰੇ ਤੜਕੇ ਪਿਆ ਮੀਂਹ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ’ਚ ਵੀਰਵਾਰ ਸਵੇਰੇ ਤੜਕੇ ਜਲੰਧਰ ਤੇ ਪਠਾਨਕੋਟ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ’ਚ ਮੀਂਹ ਪੈਣ ਦੀ ਸੰਭਾਵਨਾ ਕੀਤੀ ਹੈ। ਇਸ ਦੌਰਾਨ 8 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਮੀਂਹ ਦੇ ਨਾਲ ਹਨ੍ਹੇਰੀ ਤੇ ਬਿਜਲੀ ਡਿੱਗਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਹੈ।
Punjab Weather Today: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼
Published On
By Khushdeep Singh
ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਤੇ ਰੋਪੜ ਜ਼ਿਲ੍ਹਿਆਂ ’ਚ ਅੱਜ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ’ਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ’ਚ ਵੀ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਮਾਨਸੂਨ ਦੀ ਸਰਗਰਮੀ ’ਚ ਕਮੀ ਦਰਜ ਕੀਤੀ ਗਈ ਹੈ
Punjab Weather Update: ਪੰਜਾਬ ’ਚ ਮੀਂਹ ਤੋਂ ਮਿਲੇਗੀ ਰਾਹਤ, ਅੱਜ 14 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਹੁਣ ਘਟਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੂਰੇ ਹਫ਼ਤੇ ਲਈ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ। ਹਾਲਾਂਕਿ ਅੱਜ 7 ਸਤੰਬਰ ਨੂੰ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ
Punjab Weather Today: ਰੱਖੜੀ ਵਾਲੇ ਦਿਨ ਪਠਾਨਕੋਟ ’ਚ ਤੇਜ਼ ਮੀਂਹ, ਪੰਜਾਬ ਦੇ 5 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
Published On
By Khushdeep Singh
ਰੱਖੜੀ ਵਾਲੇ ਦਿਨ ਸ਼ੁੱਕਰਵਾਰ ਸਵੇਰ ਤੋਂ ਪਠਾਨਕੋਟ ’ਚ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੋਪੜ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ’ਚ ਵੀ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਤੇ ਕਈ ਥਾਵਾਂ ’ਤੇ ਬੂੰਦਾਬਾਂਦੀ ਹੋਣ ਦੇ ਆਸਾਰ ਹਨ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, 9 ਜ਼ਿਲ੍ਹਿਆਂ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਕੁਝ ਮੱਠੀ ਪੈ ਗਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਸੂਬੇ ਦੇ ਤਾਪਮਾਨ ’ਚ ਇੱਕ ਦਿਨ ਦੌਰਾਨ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ
Punjab Weather Today: ਪੰਜਾਬ ’ਚ ਅੱਜ ਮੀਂਹ ਦਾ ਯੈਲੋ ਅਲਰਟ, ਪਠਾਨਕੋਟ-ਗੁਰਦਾਸਪੁਰ ਤੇ ਹੁਸ਼ਿਆਰਪੁਰ ’ਚ ਭਾਰੀ ਮੀਂਹ ਦੀ ਚਿਤਾਵਨੀ
Published On
By Khushdeep Singh
ਪੰਜਾਬ ’ਚ ਮਾਨਸੂਨ ਮੁੜ ਸਰਗਰਮ ਹੋਣ ਕਾਰਨ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਵੱਲੋਂ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।