Punjab Weather Update Chandigarh Fog Alert Yellow Alert in Punjab Dense Fog in North India Cold Wave in Punjab and Chandigarh

Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਠੰਢ ਦੇ ਨਾਲ ਵਧੇਗਾ ਧੁੰਦ ਦਾ ਅਸਰ, ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦੇ ਨਾਲ ਹੁਣ ਧੁੰਦ ਦਾ ਅਸਰ ਵੀ ਵਧਣ ਲੱਗਾ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਚਾਰ ਦਿਨਾਂ ਲਈ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 22 ਨਵੰਬਰ ਤੱਕ ਸਵੇਰੇ ਅਤੇ ਰਾਤ ਦੇ ਸਮੇਂ ਸੂਬੇ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਅਤੇ
ਦੇਸ਼  ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ