Punjab Weather Update
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather Update: ਪਹਾੜਾਂ ’ਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ, 22 ਅਕਤੂਬਰ ਤੱਕ ਮੌਸਮ ਰਹੇਗਾ ਖੁਸ਼ਕ
Published On
By Khushdeep Singh
ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ’ਚ ਠੰਢ ਦਾ ਅਸਰ ਵਧਣ ਲੱਗਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 18 ਤੋਂ 22 ਅਕਤੂਬਰ ਤੱਕ ਸੂਬੇ ਤੇ ਚੰਡੀਗੜ੍ਹ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਇਸ ਦੌਰਾਨ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ।
Weather Today: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਦੋ ਦਿਨ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਅਗਲੇ ਦੋ ਦਿਨਾਂ ਦੌਰਾਨ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ ਤੇ ਕੁਝ ਇਲਾਕਿਆਂ ’ਚ ਗੜੇਮਾਰੀ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਤਾਪਮਾਨ 1.2 ਡਿਗਰੀ ਡਿੱਗਿਆ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ਦੇ ਕੁਝ ਹਿੱਸਿਆਂ ’ਚ ਗੜੇਮਾਰੀ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਦੇ ਅਸਰ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਘਟ ਕੇ ਆਮ ਨਾਲੋਂ 2.3 ਡਿਗਰੀ ਹੇਠਾਂ ਪਹੁੰਚ ਗਿਆ ਹੈ।
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ’ਚ ਗਰਜ-ਚਮਕ ਨਾਲ ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
Punjab Weather Today: ਪੰਜਾਬ ’ਚ ਅੱਜ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਮੌਸਮ ਦਾ ਮਿਜਾਜ਼ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਕੁਝ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਹਨੇਰੀ-ਤੂਫ਼ਾਨ ਦੇ ਨਾਲ ਬਿਜਲੀ ਚਮਕਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Weather Forecast: ਪੰਜਾਬ ’ਚ ਮਾਨਸੂਨ ਸੀਜ਼ਨ ਖਤਮ, ਅਗਲੇ ਦੋ ਦਿਨ ਖੁਸ਼ਕ ਮੌਸਮ ਦੀ ਭਵਿੱਖਬਾਣੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਤੋਂ ਮਾਨਸੂਨ ਲਗਭਗ ਵਿਦਾ ਹੋ ਚੁੱਕਾ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.2 ਡਿਗਰੀ ਸੈਲਸੀਅਸ ਦੀ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ।
Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ, ਬਠਿੰਡਾ 35.1 ਡਿਗਰੀ ਨਾਲ ਸਭ ਤੋਂ ਗਰਮ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਕਾਰਨ ਵਾਤਾਵਰਣ ਵਿੱਚ ਨਮੀ ਘਟ ਰਹੀ ਹੈ, ਜਿਸ ਨਾਲ ਮੀਂਹ ਪੈਣ ਦੀ ਸੰਭਾਵਨਾ ਵੀ ਘੱਟ ਹੋ ਗਈ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ।
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਖੁਸ਼ਕ, ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਪੈਣ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਅਗਲੇ ਕੁਝ ਦਿਨਾਂ ਦੌਰਾਨ ਵੀ ਮੀਂਹ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਸਵੇਰ ਤੇ ਰਾਤ ਵੇਲੇ ਵਧੇਗੀ ਠੰਢ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਹੁਣ ਗਰਮੀ ਦੀ ਵਿਦਾਈ ਤੇ ਠੰਢ ਦੇ ਆਗਮਨ ਦਾ ਅਹਿਸਾਸ ਹੋਣ ਲੱਗਾ ਹੈ। ਆਉਣ ਵਾਲੇ ਕੁਝ ਦਿਨਾਂ ਦੌਰਾਨ ਦਿਨ ਦੇ ਤਾਪਮਾਨ ’ਚ ਹੌਲੀ-ਹੌਲੀ ਵਾਧਾ ਹੋ ਸਕਦਾ ਹੈ, ਜਦਕਿ ਸਵੇਰ ਤੇ ਰਾਤ ਦੇ ਸਮੇਂ ਮੌਸਮ ’ਚ ਠੰਢਕ ਵਧਣੀ ਸ਼ੁਰੂ ਹੋ ਜਾਵੇਗੀ।
Punjab Chandigarh Weather: ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਬਦਲਿਆ ਮਿਜਾਜ਼, ਤਾਪਮਾਨ ’ਚ ਗਿਰਾਵਟ ਨਾਲ ਸਵੇਰੇ ਤੇ ਸ਼ਾਮ ਵੇਲੇ ਠੰਢ
Published On
By Khushdeep Singh
ਪੰਜਾਬ ’ਚ ਹੋਈ ਬਾਰਿਸ਼ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਮੌਸਮ ਬਦਲ ਗਿਆ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਹੁਣ ਸਵੇਰ ਤੇ ਸ਼ਾਮ ਨੂੰ ਮੌਸਮ ਠੰਢਾ ਹੋਣ ਲੱਗਾ ਹੈ, ਜਦਕਿ ਰਾਤ ਸਮੇਂ ਵੀ ਹਲਕੀ ਠੰਢ ਮਹਿਸੂਸ ਕੀਤੀ ਗਈ। ਇਸ ਦੇ ਨਾਲ ਹੀ ਹੁੰਮਸ ’ਚ ਵੀ ਕਾਫ਼ੀ ਕਮੀ ਆਈ ਹੈ।
Punjab Weather Update: ਮੋਹਾਲੀ-ਚੰਡੀਗੜ੍ਹ ’ਚ ਮੀਂਹ ਨੇ ਬਦਲਿਆ ਮੌਸਮ, ਗਰਮੀ ਤੋਂ ਮਿਲੀ ਰਾਹਤ
Published On
By Ravinder Sharma
Punjab Weather Update: ਮੀਂਹ ਤੋਂ ਬਾਅਦ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ 27 ਸਤੰਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਸੀ।
Punjab Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Published On
By Satinder Mathur
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਸ਼ੂੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਵਿੱਚ ਮਾਨਸੂਨ ਦੀ ਵਿਦਾਈ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ