Punjab Weather
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Weather News: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਤੇ ਗੜੇਮਾਰੀ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ’ਚ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਪਿਆ ਕਮਜ਼ੋਰ, ਜ਼ਿਆਦਾਤਰ ਇਲਾਕਿਆਂ ’ਚ ਅੱਜ ਮੀਂਹ ਦੇ ਆਸਾਰ ਨਹੀਂ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਹੁਣ ਕਮਜ਼ੋਰ ਪੈ ਗਿਆ ਹੈ। ਬੁੱਧਵਾਰ ਨੂੰ ਪਠਾਨਕੋਟ, ਰੂਪਨਗਰ ਤੇ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਮੀਂਹ ਪੈਣ ਦੀ ਕੋਈ ਖਾਸ ਸੰਭਾਵਨਾ ਨਹੀਂ ਹੈ। ਇਨ੍ਹਾਂ ਤਿੰਨ ਜ਼ਿਲ੍ਹਿਆਂ ’ਚ ਵੀ ਕੁਝ ਥਾਵਾਂ ’ਤੇ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਚੰਡੀਗੜ੍ਹ ’ਚ ਅਸਮਾਨ ’ਤੇ ਬੱਦਲ ਛਾਏ ਰਹਿਣ ਦੀ ਉਮੀਦ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੋਂ ਰਾਹਤ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ, ਯੈਲੋ ਅਲਰਟ ਜਾਰੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਤੋਂ 5 ਸਤੰਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਹੁੰਮਸ ਭਰੀ ਗਰਮੀ, ਕੁਝ ਜ਼ਿਲ੍ਹਿਆਂ ’ਚ ਪੈ ਸਕਦੈ ਹਲਕਾ ਮੀਂਹ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੋਮਵਾਰ ਨੂੰ ਗਰਮੀ ਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਨਸੂਨ ਦੀ ਗਤੀ ਹੌਲੀ ਪੈਣ ਕਾਰਨ ਮੌਸਮ ’ਚ ਕੋਈ ਵੱਡਾ ਬਦਲਾਅ ਵੇਖਣ ਨੂੰ ਨਹੀਂ ਮਿਲ ਰਿਹਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, ਗਰਮੀ ਤੇ ਹੁੰਮਸ ਵਧੀ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈਣ ਕਾਰਨ ਦਿਨ ਦੇ ਸਮੇਂ ਗਰਮੀ ਅਤੇ ਹੁੰਮਸ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ 3 ਸਤੰਬਰ ਤੱਕ ਸੂਬੇ ’ਚ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ 29 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ, 5 ਜ਼ਿਲ੍ਹਿਆਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਹਿਮਾਚਲ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ’ਚ 27 ਅਗਸਤ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, 9 ਜ਼ਿਲ੍ਹਿਆਂ ’ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਰਫ਼ਤਾਰ ਕੁਝ ਮੱਠੀ ਪੈ ਗਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਸੂਬੇ ਦੇ ਤਾਪਮਾਨ ’ਚ ਇੱਕ ਦਿਨ ਦੌਰਾਨ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ
Punjab Weather: ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਹੁਣ ਕਮਜ਼ੋਰ ਪੈ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਐਤਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ’ਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ
Punjab Weather: ਪੰਜਾਬ ਦੇ 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ, ਕਈ ਥਾਵਾਂ ’ਤੇ ਬਿਜਲੀ ਡਿੱਗਣ ਦੀ ਸੰਭਾਵਨਾ
Published On
By Khushdeep Singh
ਪੰਜਾਬ ’ਚ ਮੌਨਸੂਨ ਮੁੜ ਸਰਗਰਮ ਹੋਣ ਕਾਰਨ ਸ਼ਨਿੱਚਰਵਾਰ ਸਵੇਰੇ ਜਲੰਧਰ ਤੇ ਪਠਾਨਕੋਟ ’ਚ ਹਲਕੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ
Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
Published On
By Khushdeep Singh
ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਅਜੇ ਵੀ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ