Punjab Welfare Schemes

Punjab Government News: ਭਲਾਈ ਸਕੀਮਾਂ ਬੰਦ ਕਰਨ ਦੇ ਸੁਪਨੇ ਦੇਖਣੇ ਛੱਡਣ ਵਿਰੋਧੀ ਪਾਰਟੀਆਂ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬੰਦ ਹੋਣ ਦੇ ਸੁਪਨੇ ਦੇਖਣੇ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚਣ ਲਈ ਵਚਨਬੱਧ ਹੈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ