Punjab Wheat Seed Subsidy

Punjab Farmers News: ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਮਿਲੇਗੀ 50 ਫ਼ੀਸਦੀ ਸਬਸਿਡੀ, ਸਰਕਾਰ ਨੇ ਰੱਖਿਆ 50 ਕਰੋੜ ਦਾ ਬਜਟ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਅਤੇ ਖੇਤੀਬਾੜੀ ਦੀ ਲਾਗਤ ਘਟਾਉਣ ਲਈ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ 50 ਫ਼ੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ 50 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਸੂਬੇ ਦੇ 2,42,218 ਕਿਸਾਨਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਇਹ ਜਾਣਕਾਰੀ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ