Punjab Women In Military

Punjab Women In Military: ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ : ਅਮਨ ਅਰੋੜਾ Punjab Women In Military: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ