Punjab Working Women Hostels

Punjab Working Women Hostels: ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ
ਪੰਜਾਬ  ਖਾਸ ਖਬਰ