Punjab Youth Congress

Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ

ਪੰਜਾਬ ਕਾਂਗਰਸ ਵੱਲੋਂ ਧੂਰੀ ਦੇ ਨੌਜਵਾਨ ਆਗੂ ਸ਼ੁਭਮ ਸ਼ਰਮਾ ਸ਼ੁਭੀ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼ੁਭਮ ਸ਼ਰਮਾ ਪਿਛਲੇ ਲੰਮੇ ਸਮੇਂ ਤੋਂ ਸੂਬਾ ਕਾਂਗਰਸ ’ਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਵਫਾਦਾਰੀ ਤੇ ਮਿਹਨਤ ਨੂੰ ਵੇਖਦੇ ਹੋਏ ਹਾਈਕਮਾਂਡ ਨੇ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਪੰਜਾਬ 

ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਲਾਪਰਾਂ ਨੇ ਛੱਡੀ ਕਾਂਗਰਸ

ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ ਦੀ ਕਾਪੀ (Punjab Congress) (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਲਾਪਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ