Punjab Youth Escape News

Punjab Youth Escape News: ਨਸ਼ਾ ਛੁਡਾਊ ਕੇਂਦਰ ਤੋਂ 18 ਨੌਜਵਾਨ ਫਰਾਰ, ਪੁਲਿਸ ਨੇ 7 ਨੂੰ ਕੀਤਾ ਕਾਬੂ

ਬਾਕੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਫ਼ਰੀਦਕੋਟ (ਗੁਰਪ੍ਰੀਤ ਪੱਕਾ)। Punjab Youth Escape News: ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ’ਚ ਚਲਾਏ ਜਾ ਰਹੇ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਦਾਖਲ 18 ਨੌਜਵਾਨਾਂ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ, ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ’ਚ ਆ ਗਿਆ ਤੇ ਫਰਾਰ […]
ਪੰਜਾਬ  Breaking News  ਖਾਸ ਖਬਰ