punjab

Punjab ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ
ਪੰਜਾਬ  ਸੂਬੇ  ਖਾਸ ਖਬਰ 

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ

ਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗ
ਪੰਜਾਬ  ਸੂਬੇ 

Punjab ਨੇ ਬਿਨਾ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ ‘ਚ ਆਮ ਨਾਲੋਂ ਬਿਜਲੀ ਮੰਗ 'ਚ 33 ਫ਼ੀਸਦ ਵੱਧ ਸਪਲਾਈ ਮੰਗ ਪੂਰੀ ਕੀਤੀ, ਚਾਰੇ ਖੇਤਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖੀ ਗਈ: ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ  ਸੂਬੇ  ਖਾਸ ਖਬਰ 

Punjab ਦੀ ਧਰਤੀ ਉਪਜਾਊ ਹੈ, ਪਰ ਇੱਥੇ ਧਰਮ, ਜਾਤ ਅਤੇ ਨਫ਼ਰਤ ਦੀਆਂ ਫ਼ਸਲਾਂ ਨਹੀਂ ਉਗਦੀਆਂ: ਬਲਤੇਜ ਪੰਨੂ

*ਆਪ ਸਕੂਲਾਂ ਅਤੇ ਹਸਪਤਾਲਾਂ ਦੀ ਰਾਜਨੀਤੀ ਕਰਦੀ ਹੈ, ਧਰਮ ਅਤੇ ਜਾਤ ਦੀ ਨਹੀਂ: ਬਲਤੇਜ ਪੰਨੂ
ਪੰਜਾਬ  ਸੂਬੇ 

Punjab: ਪੂਰੇ ਦੇਸ਼ 'ਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ : ਕੇਜਰੀਵਾਲ

ਰਾਹੁਲ ਗਾਂਧੀ ਲਾਸ਼ਾਂ 'ਤੇ ਰਾਜਨੀਤੀ ਨਾ ਕਰਨ, ਪੰਜਾਬੀ ਅਜਿਹੀ ਰਾਜਨੀਤੀ ਪਸੰਦ ਨਹੀਂ ਕਰਦੇ, ਇਸ ਮਾਮਲੇ 'ਚ ਪਰਿਵਾਰ ਦੀ ਨਿਸ਼ਾਨਦੇਹੀ 'ਤੇ ਸਾਰੇ ਮੁਲਜ਼ਮਾਂ ਨੂੰ ਪੁਲਿਸ ਨੇ ਫੜ ਲਿਆ ਹੈ- ਭਗਵੰਤ ਸਿੰਘ ਮਾਨ
ਪੰਜਾਬ  ਸੂਬੇ  ਖਾਸ ਖਬਰ 

Punjab: ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

3 ਕਰੋੜ ਪੰਜਾਬੀ ਇੱਕ ਪਰਿਵਾਰ ਹਨ, ਸਾਡੇ ਮੁਲਾਜ਼ਮ ਇਸ ਦਾ ਉੱਨਾ ਹੀ ਅਹਿਮ ਹਿੱਸਾ ਹਨ, ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਕੇ ਕੰਮ 'ਤੇ ਪਰਤਣ ਦੀ ਅਪੀਲ: ਅਮਨ ਅਰੋੜਾ
ਪੰਜਾਬ  ਸੂਬੇ 

ਲਾਸ਼ਾਂ 'ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਜਦੋਂ ਦਿੱਲੀ ਦੀਆਂ ਸਰਹੱਦਾਂ 'ਤੇ ਲਗਭਗ 750 ਕਿਸਾਨਾਂ ਦੀ ਮੌਤ ਹੋਈ ਸੀ, ਉਦੋਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਕਿੱਥੇ ਸਨ: ਬਲਤੇਜ ਪੰਨੂ
ਪੰਜਾਬ  ਸੂਬੇ 

Punjab ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਦਾਖ਼ਲਿਆਂ ਵਿੱਚ ਤੇਜ਼ ਵਾਧਾ ਇਲਾਜ ਨੈੱਟਵਰਕ ’ਤੇ ਵਧਦੇ ਭਰੋਸੇ ਦਾ ਸਬੂਤ: ਡਾ. ਬਲਬੀਰ ਸਿੰਘ
ਪੰਜਾਬ  ਸੂਬੇ  ਖਾਸ ਖਬਰ  ਸਿਹਤ 

Punjab: ਅਕਾਲੀ ਦਲ ਦੇ ਦਫ਼ਤਰ 'ਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ 'ਚ ਭਾਰੀ ਰੋਸ ਪ੍ਰਦਰਸ਼ਨ

ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ, ਸੀਐਮ ਭਗਵੰਤ ਮਾਨ ਦਾ ਨਾਂ ਲੈਣ 'ਤੇ ਬਜ਼ੁਰਗ ਔਰਤ ਦੀ ਕੁੱਟਮਾਰ ਦਰਸਾਉਂਦੀ ਹੈ ਕਿ ਬਾਦਲ ਕਿੰਨੇ ਡਰੇ ਹੋਏ ਹਨ: ਡਾ. ਅਮਨਦੀਪ ਕੌਰ ਅਰੋੜਾ
ਪੰਜਾਬ  ਸੂਬੇ 

Punjab 'ਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

ਨਹਿਰੀ ਨੈੱਟਵਰਕ ਦੇ ਵਿਸਥਾਰ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 7,500 ਕਰੋੜ ਰੁਪਏ ਖਰਚੇ; ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 82 ਫ਼ੀਸਦੀ ਹੋਈ
ਪੰਜਾਬ  ਸੂਬੇ  ਖਾਸ ਖਬਰ 

Punjab: ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ 'ਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

29 ਅਗਸਤ ਤੋਂ 7 ਸਤੰਬਰ ਦੌਰਾਨ ਸਾਰੇ ਵਿਧਾਇਕ ਅਤੇ ਅਧਿਕਾਰੀ ਜੀ.ਵੀ.ਪੀਜ਼. ਨੂੰ ਖ਼ਤਮ ਕਰਨ ਲਈ ਰੋਜ਼ਾਨਾ ਸਵੇਰੇ ਮੈਦਾਨ ਵਿੱਚ ਉਤਰਨਗੇ: ਹਰਜੋਤ ਸਿੰਘ ਬੈਂਸ
ਪੰਜਾਬ  ਸੂਬੇ