Punjabi Brothers Murder

Punjabi Brothers Murder: ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਕਤਲ

ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਅਧੀਨ ਪੈਂਦੇ ਪਿੰਡ ਤਲਵੰਡੀ ਸੰਘੇੜਾ ਦੇ ਦੋ ਸਕੇ ਭਰਾਵਾਂ ਦੀ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਇਹ ਘਟਨਾ 3 ਨਵੰਬਰ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ 26 ਸਾਲਾ ਦਲਜੀਤ ਸਿੰਘ ਅਤੇ 23 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ।
ਦੇਸ਼  ਪੰਜਾਬ  ਕੁੱਲ ਜਹਾਨ  ਸੂਬੇ  ਖਾਸ ਖਬਰ