Punjabi Culture
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Saras Mela: ਸਰਸ ਮੇਲੇ ’ਚ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਸੈਲਫ਼ੀ ਕਾਰਨਰ ਬਣੇ ਖਿੱਚ ਦੇ ਕੇਂਦਰ
Published On
By Sach Kahoon Punjabi Desk
ਪੁਰਾਤਨ ਕੱਚੇ ਮਕਾਨ, ਚੁੱਲ੍ਹਾ, ਚਰਖੇ, ਛੱਜ, ਮਧਾਣੀਆਂ ਬੱਚਿਆਂ ਤੇ ਨੌਜਵਾਨਾਂ ਲੱਗ ਰਹੇ ਮਨਮੋਹਣੇ Saras Mela: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਸ ਮੇਲੇ ’ਚ ਆਉਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਲੋਕਾਂ ਲਈ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਦੋ ਸੈਲਫ਼ੀ ਕਾਰਨਰ ਖਿੱਚ ਦਾ ਕੇਂਦਰ ਬਣੇ ਹੋਏ ਹਨ। ਵਿਰਾਸਤੀ ਸ਼ੀਸ਼ ਮਹਿਲ ’ਚ ਦਾਖਲ ਹੁੰਦਿਆਂ ਹੀ ਥੋੜੀ ਦੂਰੀ ’ਤੇ ਖੱਬੇ […]
ਪੁਸਤਕ ਸੱਭਿਆਚਾਰ ਲਈ ਸਭ ਪੰਜਾਬੀ ਆਪੋ-ਆਪਣੇ ਘਰੀਂ ਕਿਤਾਬਾਂ ਲਈ ਵਿਸ਼ੇਸ਼ ਅਲਮਾਰੀਆਂ ਬਣਾਉਣ : ਗੁਰਭਜਨ ਸਿੰਘ ਗਿੱਲ
Published On
By Sach Kahoon Punjabi Desk
(ਰਾਜਨ ਮਾਨ) ਅੰਮ੍ਰਿਤਸਰ । ਪੰਜਾਬੀ ਭਵਨ ਲੁਧਿਆਣਾ ਦੇ ਸਾਈਂ ਮੀਆਂ ਮੀਰ ਪੁਸਤਕ ਬਾਜ਼ਾਰ ਵਿੱਚ ਅੱਜ ਨਵੇਂ ਖੁੱਲ੍ਹੇ “ਕਿਤਾਬ ਘਰ” (ਹਾਊਸ ਆਫ਼ ਲਿਟਰੇਚਰ) ਦਾ ਉਦਘਾਟਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ (Gurbhajan Singh Gill) ਨੇ ਕਿਹਾ ਹੈ ਕਿ ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਭ ਪੰਜਾਬੀ ਆਪੋ ਆਪਣੇ ਘਰਾਂ ਵਿੱਚ ਕਿਤਾਬਾਂ ਲਈ […]
ਅਲੋਪ ਹੋ ਰਿਹਾ ਪੰਜਾਬੀ ਸੱਭਿਆਚਾਰ ’ਚੋਂ ‘ਸੰਦੂਕ’
Published On
By Sach Kahoon Punjabi Desk
ਅਲੋਪ ਹੋ ਰਿਹਾ ਪੰਜਾਬੀ ਸੱਭਿਆਚਾਰ ’ਚੋਂ ‘ਸੰਦੂਕ’ ਸੰਦੂਕ ਪੰਜਾਬੀ ਸੱਭਿਆਚਾਰ ਦਾ ਮਹੱਤਵਪੂਰਨ ਚਿੰਨ੍ਹ ਹੈ। ਇੱਕ ਸਮਾਂ ਅਜਿਹਾ ਵੀ ਸੀ ਜਦੋਂ ਹਰ ਘਰ ਵਿਚ ਸੰਦੂਕ ਦੀ ਸਰਦਾਰੀ ਹੁੰਦੀ ਸੀ। ਸੰਦੂਕ ਲੱਕੜੀ ਦਾ ਬਣਿਆ ਇੱਕ ਵਰਗਾਕਾਰ ਬਕਸਾ ਹੁੰਦਾ ਹੈ। ਭਾਵੇਂ ਅੱਜ-ਕੱਲ੍ਹ ਲੜਕੀ ਨੂੰ ਦਾਜ ਵਿੱਚ ਲੋਹੇ ਦੀ ਪੇਟੀ ਜਾਂ ਅਲਮਾਰੀ ਦਿੱਤੀ ਜਾਂਦੀ ਹੈ ਪਰ ਪੁਰਾਤਨ ਸਮੇਂ ਵਿੱਚ […]
ਪੰਜਾਬੀ ਸੱਭਿਆਚਾਰ ਦਾ ਹਿੱਸਾ, ਗੁਰੂ ਗੋਰਖ ਨਾਥ ਤੇ ਟਿੱਲਾ ਜੋਗੀਆਂ
Published On
By Sach Kahoon Punjabi Desk
ਪੰਜਾਬੀ ਸੱਭਿਆਚਾਰ ਦਾ ਹਿੱਸਾ, ਗੁਰੂ ਗੋਰਖ ਨਾਥ ਤੇ ਟਿੱਲਾ ਜੋਗੀਆਂ ਕਿਹਾ ਜਾਂਦਾ ਹੈ ਕਿ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਇੱਥੇ ਕੁਝ ਦਿਨ ਭਗਤੀ ਕੀਤੀ ਸੀ। ਮਹਾਰਾਜਾ ਰਣਜੀਤ ਸਿੰਘ ਨੇ ਉਹਨਾਂ ਦੀ ਯਾਦ ਵਿੱਚ ਇੱਥੇ ਇੱਕ ਯਾਦਗਾਰ ਤੇ ਸਰੋਵਰ ਦਾ ਨਿਰਮਾਣ ਕਰਵਾਇਆ ਸੀ। ਬਲਰਾਜ ਸਿੰਘ ਸਿੱਧੂ ਐਸ.ਪੀ.। ਗੁਰੂ ਗੋਰਖ ਨਾਥ ਦਾ ਨਾਂਅ ਪੰਜਾਬ […]
ਸਿੱਖਿਆ ਵਿਭਾਗ ਵੱਲੋਂ ਤਿੰਨ ਹਜ਼ਾਰ ਤੋਂ ਵੱਧ ਬਦਲੀਆਂ
Published On
By Sach Kahoon Punjabi Desk
ਸਭ ਤੋਂ ਵੱਧ ਬਦਲੀਆਂ ਮਾਸਟਰ ਕੇਡਰ ਦੀਆਂ ਕੀਤੀਆਂ ਕੁਲਵੰਤ ਕੋਟਲੀ, ਮੋਹਾਲੀ: ਪਿਛਲੇ ਲੰਬੇ ਸਮੇਂ ਤੋਂ ਬਦਲੀਆਂ ਦੀ ਉਡੀਕ ਕਰਦੇ ਆ ਰਹੇ ਅਧਿਆਪਕਾਂ ਦੀਆਂ ਬਦਲੀਆਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਅਧਿਆਪਕਾਂ ‘ਚ ਆਪਸੀ ਹੱਲਚਲ ਪੈਦਾ ਹੋ ਗਈ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਵੱਖ ਵੱਖ ਸੂਚੀਆਂ ‘ਚ ਵੱਖ ਵੱਖ ਕੇਡਰ ਦੇ 3069 ਤੋਂ ਵੱਧ ਮੁਲਾਜ਼ਮਾਂ […]
ਪੰਜਾਬੀ ਬੋਲੀ ਦਾ ਸਰਮਾਇਆ ਲੋਕ ਅਖਾਣ
Published On
By Sach Kahoon Punjabi Desk
ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ਼ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ […]