Punjabi Literature

Punjabi Literature: ਐੱਸ ਪ੍ਰਸ਼ੋਤਮ ਨੇ ਸਾਹਿਤਕਾਰਾਂ ਨੂੰ ਭੇਟ ਕੀਤਾ ਕਾਵਿ ਸੰਗ੍ਰਿਹ ‘ਖਾਮੋਸ਼ੀਆਂ’

ਏਕਮ ਸਾਹਿਤ ਮੰਚ ਅੰਮ੍ਰਿਤਸਰ ਦੀ ਮੁੱਖ ਸੰਚਾਲਿਕਾ ਤੇ ਏਕਮ ਮੈਗਜ਼ੀਨ ਦੀ ਸੰਪਾਦਕਾ ਅਰਤਿੰਦਰ ਸੰਧੂ ਦੀ ਸਰਪ੍ਰਸਤੀ ਹੇਠ ਮੰਚ ਦੀ ਵਿਸ਼ੇਸ਼ ਰਸਮੀ ਇਕੱਤਰਤਾ ਬੀਤੇ ਦਿਨੀਂ ਹੋਈ। ਜਿਸ ’ਚ ਮੰਚ ਦੀ ਸਹਿਯੋਗੀ ਸੰਸਥਾ ਰਾਬਤਾ ਮੁਕਾਲਮਾ ਸਾਹਿਤ ਮੰਚ ਦੇ ਮੈਂਬਰ ਸਾਹਿਬਾਨ ਵੀ ਓਚੇਚੇ ਤੌਰ ’ਤੇ ਸ਼ਾਮਲ ਹੋਏ।
ਪੰਜਾਬ 

Punjabi Literature: ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ਸੰਧੂਰਦਾਨੀ’ ਲੋਕ ਅਰਪਣ

ਪੰਜਾਬੀ ਦੇ ਪ੍ਰਸਿੱਧ ਸ਼ਾਇਰ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਰੁਬਾਈ ਪੁਸਤਕ ‘ਸੰਧੂਰਦਾਨੀ ’ ਲੋਕ ਅਰਪਣ ਕਰਨ ਲਈ ਪੰਜਾਬੀ ਅਕਾਦਮੀ ਅੰਮ੍ਰਿਤਸਰ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਖਾਲਸਾ ਕਾਲਜ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ।
ਪੰਜਾਬ  ਸੂਬੇ  ਖਾਸ ਖਬਰ  ਸਾਹਿਤ 

Punjabi Story: ਬਦਲਦੇ ਕਿਰਦਾਰ (ਪੰਜਾਬੀ ਕਹਾਣੀ)

Punjabi Story: ਸਰਦੀ ਆਪਣਾ ਕਹਿਰ ਢਾਅ ਰਹੀ ਸੀ। ਹਰ ਕੋਈ ਆਪਣਾ ਅੰਦਰ ਹੀ ਬੈਠਣ ਵਿੱਚ ਭਲਾਈ ਸਮਝਦਾ ਸੀ ਕਿਉਂਕਿ ਇਸ ਤਰ੍ਹਾਂ ਲੱਗਦਾ ਸੀ ਕਿ ਜੇਕਰ ਬਾਹਰ ਚਲੇ ਗਏ ਤਾਂ ਕਿਤੇ ਜੰਮ ਹੀ ਨਾ ਜਾਈਏ। ਇਹ ਵਰਤਾਰਾ ਕਈ ਦਿਨਾਂ ਤੋਂ ਜਾਰੀ ਸੀ। ਠੰਢ ਕਾਰਨ ਰੁੱਖਾਂ ਦੇ ਪੱਤੇ ਵੀ ਪਿਚਕੇ ਪਏ ਸਨ। ਅੱਜ ਜਦੋਂ ਸੂਰਜ ਦੇਵਤਾ ਨੇ […]
Breaking News  ਖਾਸ ਖਬਰ  ਕਹਾਣੀਆਂ  ਸਾਹਿਤ 

ਪੰਜਾਬੀ ਸਾਹਿਤ ਨਾਲ ਸਬੰਧਤ ਪੁਸਤਕਾਂ ਦੀ ਲਗਾਈ ਗਈ ਪ੍ਰਦਰਸ਼ਨੀ

ਭਾਸ਼ਾ ਵਿਭਾਗ ਨੇ ਕਰਵਾਇਆ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ (ਸਤਪਾਲ ਥਿੰਦ) ਫਿਰੋਜ਼ਪੁਰ। ਭਾਸ਼ਾ ਵਿਭਾਗ, ਫ਼ਿਰੋਜਪੁਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਗੁਰੂ ਨਾਨਕ ਕਾਲਜ, ਫ਼ਿਰੋਜਪੁਰ ਛਾਉਣੀ, ਜ਼ਿਲ੍ਹਾ ਫ਼ਿਰੋਜਪੁਰ ਵਿਖੇ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ‘ਧਨੁ ਲਿਖਾਰੀ ਨਾਨਕਾ’ ਨਾਲ ਹੋਈ। ਆਏ ਹੋਏ […]
ਪੰਜਾਬ  ਸੂਬੇ  ਸਾਹਿਤ 

ਪੰਜਾਬੀ ਸਾਹਿਤ ਦੇ ਅੰਬਰ ਦਾ ਧਰੂ ਤਾਰਾ, ਭਾਈ ਵੀਰ ਸਿੰਘ

ਪੰਜਾਬੀ ਸਾਹਿਤ ਦੇ ਅੰਬਰ ਦਾ ਧਰੂ ਤਾਰਾ, ਭਾਈ ਵੀਰ ਸਿੰਘ ਭਾਈ ਵੀਰ ਸਿੰਘ ਆਧੁਨਿਕ ਪੰਜਾਬੀ ਕਵਿਤਾ ਦੇ ਮੋਢੀ ਸਨ। ਪੰਜਾਬੀ ਕਵਿਤਾ ਨੂੰ ਆਧੁਨਿਕ ਲੀਹਾਂ ’ਤੇ ਪਾਉਣ ਅਤੇ ਕਾਵਿ-ਮੰਡਲ ਵਿੱਚ ਇਸ ਦਾ ਖਾਸ ਮੁਕਾਮ ਬਣਾਉਣ ਲਈ ਭਾਈ ਵੀਰ ਸਿੰਘ ਦਾ ਯੋਗਦਾਨ ਅਹਿਮ ਹੈ। ਇਨ੍ਹਾਂ ਨੇ ਸਿਰਫ ਕਵਿਤਾ ਹੀ ਨਹੀਂ ਸਗੋਂ ਆਧੁਨਿਕ ਸਾਹਿਤ ਦੀਆਂ ਕਈ ਹੋਰ ਵਿਧਾਵਾਂ […]
ਸੱਭਿਆਚਾਰ ਅਤੇ ਸਮਾਜ 

…ਇੱਕ ਸੀ ਗਾਰਗੀ

ਇਸੇ ਸਾਲ (2017 ) ਦੇ ਜੂਨ ਮਹੀਨੇ ਦੇ ਪਹਿਲੇ ਹਫ਼ਤੇ ਮੈਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਚੰਡੀਗੜ੍ਹ ਵਿਖੇ ਨਵ-ਨਿਯੁਕਤ ਪੀਸੀਐੱਸ ਅਫ਼ਸਰਾਂ ਨੂੰ ਲੈਕਚਰ ਦੇ ਕੇ ਹਾਲ ‘ਚੋਂ ਬਾਹਰ ਆਇਆ ਤਾਂ ਮੇਰੇ ਪਿੱਛੇ ਇੱਕ ਬਾਊ ਜੀ ਆ ਗਏ ਉਨ੍ਹਾਂ ਆਪਣੀ ਪਛਾਣ ਪਰੇਸ਼ ਗਾਰਗੀ ਦੱਸੀ ਤੇ ਆਖਣ ਲੱਗੇ, ”ਮੈਂ ਸ੍ਰੀ ਬਲਵੰਤ ਗਾਰਗੀ ਜੀ ਦਾ ਭਤੀਜਾ ਹਾਂ, ਹੁਣੇ ਤੁਸੀਂ […]
ਸੱਭਿਆਚਾਰ ਅਤੇ ਸਮਾਜ