Punjabi News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Khedan Watan Punjab Diyan ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੋਈ ਧੂਮ-ਧੜੱਕੇ ਨਾਲ ਸ਼ੁਰੂਆਤ
Published On
By Sach Kahoon Punjabi Desk
Khedan Watan Punjab Diyan ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ Khedan Watan Punjab Diyan: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਤੇ ਪੰਜਾਬ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕਰਵਾਈਆਂ ਗਈਆਂ […]
48 ਘੰਟੇ ਦਿਓ, ਭਾਜਪਾ ਪੰਜਾਬ ’ਚੋਂ ਹਰ ਤਰ੍ਹਾਂ ਦਾ ਮਾਫ਼ੀਆ ਖ਼ਤਮ ਕਰ ਦੇਵੇਗੀ : ਯੋਗੀ
Published On
By Sach Kahoon Punjabi Desk
ਚੋਣ ਪ੍ਰਚਾਰ ਦੇ ਆਖਰੀ ਦਿਨ CM Yogi ਵੱਲੋਂ ਲੁਧਿਆਣਾ ’ਚ ਚੋਣ ਰੈਲੀ (ਜਸਵੀਰ ਸਿੰਘ ਗਹਿਲ/ ਰਘਵੀਰ ਸਿੰਘ) ਲੁਧਿਆਣਾ। ਚੋਣ ਪ੍ਰਚਾਰ ਦੇ ਆਖਰੀ ਦਿਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ( CM Yogi) ਵੱਲੋਂ ਲੁਧਿਆਣਾ ਵਿੱਚ ਚੋਣ ਰੈਲੀ ਕਰਕੇ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਇਸ ਦੌਰਾਨ ਉਨ੍ਹਾਂ ਪੰਜਾਬ ’ਤੇ ਕਾਬਜ਼ ਰਹੀਆਂ ਸਰਕਾਰਾਂ ਨੂੰ […]
ਸਾਈਨ ਬੋਰਡ ਪੰਜਾਬੀ ‘ਚ ਲਿਖਣੇ ਜ਼ਰੂਰੀ, ਜੇਕਰ ਅੱਖਰ ਜੋੜ ‘ਚ ਆਉਂਦੀ ਹੈ ਦਿੱਕਤ ਤਾਂ ਕਰੋ ਇਹ ਕੰਮ
Published On
By Sach Kahoon Punjabi Desk
ਸਾਰੇ ਸਾਈਨ ਬੋਰਡ Punjabi ’ਚ ਲਿਖੇ ਜਾਣ : ਡਾ. ਮਨਜਿੰਦਰ ਸਿੰਘ ਪਟਿਆਲਾ (ਸੱਚ ਕਹੂੰ ਨਿਊਜ਼)। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖੇ ਜਾਣ ਦਾ ਸਰਕਾਰ ਨੇ ਐਲਾਨ ਕੀਤਾ ਹੋਇਆ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ […]
ਪਠਾਨਕੋਟ ‘ਚ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
Published On
By Sach Kahoon Punjabi Desk
ਖੂਨ ਨਾਲ ਲੱਥਪੱਥ ਲਾਸ਼ ਮਿਲੀ (Double Murder) (ਸੱਚ ਕਹੂੰ ਨਿਊਜ਼) ਪਠਾਨਕੋਟ। ਸ਼ਹਿਰ ਪਠਾਨਕੋਟ ’ਚ ਇੱਕ ਰੂਹ ਕਬਾਊ ਘਟਨਾ ਸਾਹਮਣੇ ਆਈ ਹੈ। ਇੱਕ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। (Double Murder) ਔਰਤ ਦੇ ਮੂੰਹ ‘ਚ ਪਲਾਸਟਿਕ ਦੇ ਲਿਫਾਫੇ ਭਰ ਦਿੱਤੇ ਗਏ। ਪੁਲਿਸ ਨੇ ਲਾਸ਼ਾਂ ਨੂੰ […]
ਅਰਸ਼ ਡੱਲਾ ਨੂੰ ਸਰਕਾਰ ਨੇ ਐਲਾਨਿਆ ਅੱਤਵਾਦੀ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਮੋਗਾ। ਕੇਂਦਰੀ ਗ੍ਰਹਿ ਮੰਤਰਾਲਾ ਨੇ ਪੰਜਾਬ ਦੇ ਮੋਗਾ ਤੋਂ ਕੈਨੇਡਾ ਗਿਆ ਗੈਂਗਸਟਰ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਸੰਚਾਲਕ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਅਰਸ਼ ਡੱਲਾ ’ਤੇ ਦੇਸ਼ ਹੀ ਨਹੀਂ ਵਿਦੇਸ਼ਾਂ ’ਚ ਅਪਰਾਧਿਕ ਮਾਮਲੇ ਦਰਜ ਹਨ। ਉਸ ’ਤੇ ਕਤਲ, ਜਬਰੀ ਵਸੂਲੀ ਅਤੇ ਘਿਨਾਉਣੇ ਅਪਰਾਧਾਂ ਤੋਂ ਇਲਾਵਾ […]
ਵਿਜੀਲੈਂਸ ਅਧਿਕਾਰੀ ਡਿਊਟੀ ਦੌਰਾਨ ਨਹੀਂ ਪਾ ਸਕਣਗੇ ਜੀਨਸ ਅਤੇ ਟੀ-ਸ਼ਰਟ
Published On
By Sach Kahoon Punjabi Desk
ਪੰਜਾਬ ਸਰਕਾਰ ਨੇ ਚਾੜ੍ਹੇ ਆਦੇਸ਼ ( ਸੱਚ ਕਹੂੰ ਨਿਊਜ਼) (ਚੰਡੀਗੜ੍ਹ) । ਪੰਜਾਬ ’ਚ ਹੁਣ ਵਿਜੀਲੈਂਸ ਅਧਿਕਾਰੀ ਡਿਊਟੀ ਦੌਰਾਨ ਜੀਨਸ ਅਤੇ ਟੀ ਸ਼ਰਟ ਨਹੀਂ ਪਾ ਸਕਣਗੇ। ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਇਹ ਸਰਕਾਰੀ ਦਫ਼ਤਰਾਂ ਵਿਚ ਯਕੀਨੀ ਬਣਾਇਆ ਜਾਵੇ। ਹੁਣ ਹਰ ਰੈਂਕ ਦੇ ਅਧਿਕਾਰੀਆਂ ਨੂੰ ਰਸਮੀ ਪਹਿਰਾਵੇ ਪਾ ਕੇ ਹੀ ਦਫ਼ਤਰ ਵਿੱਚ ਦਾਖ਼ਲ ਹੋਣਾ […]
ਅਮਨ ਕਾਨੂੰਨ ਦੀ ਵਿਗੜੀ ਸਥਿਤੀ, ਅਧਿਕਾਰੀਆ ’ਤੇ ਡਿੱਗੀ ਗਾਜ਼, 6 ਐਸ.ਐਸ.ਪੀ. ਸਣੇ ਵੱਡੇ ਅਧਿਕਾਰੀਆਂ ਦੇ ਤਬਾਦਲੇ
Published On
By Sach Kahoon Punjabi Desk
Transfers : ਪਟਿਆਲਾ ਦੇ ਐਸਐਸਪੀ ਦੀਪਕ ਪਾਰਿਖ ਦਾ ਵੀ ਤਬਾਦਲਾ, ਪਟਿਆਲਾ ਲੁੱਕੇ ਹੋਏ ਸਨ ਗੈਂਗਸਟਰ ਮੁਹਾਲੀ, ਰੋਪੜ, ਮਾਨਸਾ, ਫਿਰੋਜ਼ਪੁਰ ਸਣੇ ਸੰਗਰੂਰ ਦੇ ਐਸ.ਐਸ.ਪੀ. ਦਾ ਵੀ ਹੋਇਆ ਤਬਾਦਲਾ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਵਿਗੜ ਰਹੀਂ ਅਮਨ ਅਤੇ ਕਾਨੂੰਨ ਦੀ ਸਥਿਤੀ ਤੋਂ ਬਾਅਦ ਹੁਣ ਪੁਲਿਸ ਅਧਿਕਾਰੀਆਂ ’ਤੇ ਗਾਜ ਡਿੱਗਣੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਛੁੱਟੀ […]