ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦਿਹਾਂਤ

ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦਿਹਾਂਤ

ਚੰਡੀਗੜ੍ਹ (ਐੱਮ ਕੇ ਸ਼ਾਇਨਾ) ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਉਹਨਾਂ ਦੀ ਪਤਨੀ ਦਵਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਹਨ। ਇਸ ਸਮੇਂ ਆਪਣੀ ਧੀ ਅਤੇ ਪੁੱਤਰ ਦੇ ਵਿਆਹ ਸਬੰਧੀ ਫਗਵਾੜਾ ਸ਼ਹਿਰ ਵਿੱਚ ਆਏ ਹੋਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਹੋਇਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here