Punjabi singer

Arjan Dhillon News: ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦੇਹਾਂਤ

Arjan Dhillon News: ਬਰਨਾਲਾ, (ਆਈਏਐਨਐਸ)। ਪੰਜਾਬੀ ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਮੰਗਲਵਾਰ ਨੂੰ 70 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਰਿਪੋਰਟਾਂ ਅਨੁਸਾਰ, ਅਰਜਨ ਦੇ ਪਿਤਾ ਬੂਟਾ ਢਿੱਲੋਂ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

Punjabi Singer: ‘ਮੈਂ ਅਜੇ ਜਿਉਂਦਾ ਹਾਂ’, ਪੰਜਾਬੀ ਗਾਇਕ ਦੀ ਇਸ ਪੋਸਟ ਨੇ ਲੋਕਾਂ ਨੂੰ ਕੀਤਾ ਹੈਰਾਨ, ਵਾਇਰਲ ਹੋਣ ਨਾਲ ਭਖਿਆ ਮਾਹੌਲ

Punjabi Singer: ਚੰਡੀਗੜ੍ਹ। ਪੰਜਾਬੀ ਸੰਗੀਤ ਜਗਤ ਤੋਂ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਹਰਜੀਤ ਹਰਮਨ ਨੂੰ ਉਨ੍ਹਾਂ ਦੀ ਮੌਤ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ ਦਾ ਖੰਡਨ ਕਰਨ ਲਈ ਸੋਸ਼ਲ ਮੀਡੀਆ ’ਤੇ ਖੁਦ ਆਉਣਾ ਪਿਆ। ਉਨ੍ਹਾਂ ਨੇ ਫੇਸਬੁੱਕ ’ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ ‘ਜ਼ਿੰਦਾ ਹੋਣ’ ਦੀ ਪੁਸ਼ਟੀ ਕੀਤੀ ਹੈ। ਹਰਜੀਤ ਹਰਮਨ ਨੇ ਦੱਸਿਆ […]
ਪੰਜਾਬ  Breaking News  ਮਨੋਰੰਜਨ  ਖਾਸ ਖਬਰ 

ਜ਼ਿੰਦਗੀ ਦੀ ਜੰਗ ਹਾਰੇ Rajveer Jawandha, ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤੋੜਿਆ ਦਮ

Rajveer Jawandha: ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ 11 ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਇਹ ਬਾਰੇ ਫੋਰਟਿਸ ਹਸਪਤਾਲ ਜਲਦ ਜਾਣਕਾਰੀ ਸਾਂਝੀ ਕਰ ਸਕਦਾ ਹੈ। ਫਿਲਹਾਲ ਪਰਿਵਾਰ ਵੱਲੋਂ ਇਸ ਦੀ ਕੋਈ ਅਧਿਕਾਰਿਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। […]
ਦੇਸ਼  ਪੰਜਾਬ  Breaking News  ਮਨੋਰੰਜਨ  ਖਾਸ ਖਬਰ 

Rajvir Jawanda: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਐਕਸੀਡੈਂਟ, ਬ੍ਰੇਨ ਡੈੱਡ, ਹਾਲਤ ਨਾਜ਼ੁਕ

Rajvir Jawanda: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਵੰਦਾ ਹਿਮਾਚਲ ਪ੍ਰਦੇਸ਼ ’ਚ ਮੋਟਰਸਾਈਕਲ ਚਲਾ ਰਹੇ ਸਨ, ਤਾਂ ਇਸ ਦੌਰਾਨ ਉਨ੍ਹਾਂ ਨਾਲ ਹਾਦਸਾ ਹੋ […]
ਦੇਸ਼  ਪੰਜਾਬ  Breaking News  ਮਨੋਰੰਜਨ  ਖਾਸ ਖਬਰ 

Punjab Flood: ਪੰਜਾਬੀ ਗਾਇਕ ਪੰਮੀ ਬਾਈ ਦਵਾਈਆਂ ਤੇ ਡਾਕਟਰ ਲੈ ਪਹੁੰਚੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ

ਅੰਮ੍ਰਿਤਸਰ (ਰਾਜਨ ਮਾਨ)। Punjab Flood: ਰਾਵੀ ਦਰਿਆ ਦੇ ਕਹਿਰ ਕਾਰਨ ਹੜ੍ਹ ਦੀ ਮਾਰ ਹੇਠ ਆਏ ਇਲਾਕੇ ’ਚ ਰਾਹਤ ਦੇ ਕੰਮ ’ਚ ਸਰਕਾਰ ਦੇ ਨਾਲ-ਨਾਲ ਸਮਾਜ ਸੇਵੀ ਜਥੇਬੰਦੀਆਂ ਤੇ ਨਾਮੀ ਸ਼ਖਸ਼ੀਅਤਾਂ ਵੀ ਯੋਗਦਾਨ ਪਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਪੰਮੀ ਬਾਈ ਤੇ ਉਨ੍ਹਾਂ ਦੀ ਟੀਮ ਚਮਿਆਰੀ ਤੇ ਸੁਧਾਰ ਦੇ ਇਲਾਕੇ ’ਚ ਦਵਾਈਆਂ ਤੇ ਡਾਕਟਰ ਲੈ ਕੇ […]
ਪੰਜਾਬ  Breaking News  ਖਾਸ ਖਬਰ 

Garry Sandhu: ਅਸਟਰੇਲੀਆ ’ਚ ਪੰਜਾਬੀ ਗਾਇਕ ਗੈਰੀ ਸੰਧੂ ’ਤੇ ਹਮਲਾ

ਦੋਵਾਂ ਵਿਚਕਾਰ ਹੋਈ ਸੀ ਪਹਿਲਾਂ ਤਕਰਾਰ ਸ਼ੋਅ ਦੌਰਾਨ ਵਿਅਕਤੀ ਨੇ ਸਟੇਜ ’ਤੇ ਚੜ੍ਹ ਕੇ ਫੜਿਆ ਗਲਾ ਚੰਡੀਗੜ੍ਹ (ਸੱਚ ਕਹੂੰ ਨਿਊਜ਼)। Garry Sandhu: ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਪੰਜਾਬੀ ਗਾਇਕ ਗੈਰੀ ਸੰਧੂ ’ਤੇ ਅਸਟਰੇਲੀਆ ’ਚ ਇੱਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਕੀਤਾ ਗਿਆ ਹੈ। ਸੰਧੂ ਦੇ ਸ਼ੋਅ ’ਚ ਆਏ ਇੱਕ ਫੈਨ ਨੇ ਉਨ੍ਹਾਂ […]
ਦੇਸ਼  Breaking News  ਮਨੋਰੰਜਨ  ਖਾਸ ਖਬਰ 

Punjabi Singer: ED ਦੇ ਛਾਪੇ ਤੋਂ ਬਾਅਦ ਦਿਲਜੀਤ ਦੋਸਾਂਝ ਦੇ ਇਹ ਸ਼ੋਅ ’ਤੇ ਲਟਕੀ ਤਲਵਾਰ!

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjabi Singer: ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਦੇ ਜੈਪੁਰ ’ਚ 3 ਨਵੰਬਰ ਨੂੰ ਹੋਣ ਵਾਲੇ ਕੰਸਰਟ ਤੋਂ ਪਹਿਲਾਂ ਫਰਜ਼ੀ ਟਿਕਟਾਂ ਦੀ ਵਿਕਰੀ ਦੀ ਖਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਾਜਸਥਾਨ ਸਮੇਤ 5 ਸੂਬਿਆਂ ’ਚ ਛਾਪੇਮਾਰੀ ਕੀਤੀ ਹੈ। ਇਸ ਲੜੀ ’ਚ ਈਡੀ ਨੇ ਜੈਪੁਰ ’ਚ ਵੀ ਦੋ ਥਾਵਾਂ […]
ਪੰਜਾਬ  Breaking News  ਮਨੋਰੰਜਨ  ਖਾਸ ਖਬਰ 

R Nait: ਪੰਜਾਬੀ ਗਾਇਕ ਆਰ ਨੇਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਗੈਂਗਸਟਰਾਂ ਨੇ ਗਾਇਕ ਆਰ ਨੇਤ ਤੋਂ ਮੰਗੀ ਫਿਰੌਤੀ   (ਐੱਮਕੇ ਸ਼ਾਇਨਾ) ਮੋਹਾਲੀ। ਪੰਜਾਬੀ ਗਾਇਕ ਆਰ ਨੇਤ (R Nait) ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗਾਇਕ ਆਰ ਨੈਤ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਫਿਰੌਤੀ ਮੰਗੀ ਜਾ ਰਹੀ ਹੈ ਜਿਸ ਤੋਂ ਬਾਅਦ ਪੰਜਾਬੀ ਗਾਇਕ ਦੇ ਮੈਨੇਜਰ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ

ਗੈਂਗਸਟਰ ਦਿਲਪ੍ਰੀਤ ਵੱਲੋਂ ਧਮਕੀ ਦੇਣ ਦਾ ਮਾਮਲਾ ਪਹਿਲਾਂ 4 ਵਾਰ ਪੇਸ਼ ਨਹੀਂ ਹੋਏ ਸਨ ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਮਾਮਲੇ ’ਚ ਕਰੀਬ ਛੇ ਸਾਲ ਪੁਰਾਣੇ ਕੇਸ ’ਚ ਅੱਜ (ਮੰਗਲਵਾਰ) ਮੁਹਾਲੀ ਅਦਾਲਤ ’ਚ ਸੁਣਵਾਈ ਹੋਵੇਗੀ। ਪਿਛਲੀਆਂ ਚਾਰ ਸੁਣਵਾਈਆਂ ’ਚ ਉਹ ਪੇਸ਼ ਨਹੀਂ ਹੋਏ। ਵਕੀਲਾਂ ਨੇ ਅਦਾਲਤ ’ਚ ਦੱਸਿਆ […]
ਪੰਜਾਬ  Breaking News  ਮਨੋਰੰਜਨ  ਖਾਸ ਖਬਰ  ਚੰਡੀਗੜ੍ਹ 

Gippy Grewal: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਕੋਰਟ ਵੱਲੋਂ ਸੰਮਨ

ਮੋਹਾਲੀ ’ਚ ਚੱਲ ਰਿਹਾ ਹੈ 2018 ਤੋਂ ਮਿਲੀ ਧਮਕੀ ਦਾ ਕੇਸ ਗਵਾਹੀ ਹੋਣੀ ਅਜੇ ਬਾਕੀ ਹੈ ਮੋਹਾਲੀ (ਸੱਚ ਕਹੂੰ ਨਿਊਜ਼)। Gippy Grewal; ਚੰਡੀਗੜ੍ਹ ਨਾਲ ਲਗਦੇ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਕੋਰਟ ਨੇ ਮਸ਼ਹੂਰ ਪੰਜਾਬੀ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਕੋਰਟ ’ਚ ਪੇਸ਼ ਹੋਣ ਲਈ ਜਮਾਨਤੀ ਸੰਮਨ ਭੇਜਿਆ ਹੈ। ਇਸ ਸੰਮਨ ਉਨ੍ਹਾਂ ਵੱਲੋਂ 2018 ’ਚ […]
ਪੰਜਾਬ  Breaking News  ਮਨੋਰੰਜਨ  ਖਾਸ ਖਬਰ 

ਮਸ਼ਹੂਰ ਕਲਾਕਾਰ ਸਤਵਿੰਦਰ ਬੁੱਗਾ ’ਤੇ ਭਰਾ ਦਵਿੰਦਰ ਭੋਲਾ ’ਚ ਹੋਇਆ ‘ਝਗੜਾ’

ਦਵਿੰਦਰ ਭੋਲਾ ਦੀ ਪਤਨੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਜ਼ਿਲ੍ਹੇ ਦੇ ਪਿੰਡ ਮੁਕਾਰੋਂਪੁਰ ਵਿਖੇ ਮਸ਼ਹੂਰ ਕਲਾਕਾਰ ਸਤਵਿੰਦਰ ਬੁੱਗਾ (Satwinder Bugga ​) ਤੇ ਦਵਿੰਦਰ ਭੋਲਾ ਦੋਵਾਂ ਭਰਾਵਾਂ ਵਿਚਕਾਰ ਝਗੜਾ ਹੋ ਗਿਆ ਇਸ ਦੌਰਾਨ ਜਖ਼ਮੀ ਹੋਈ ਦਵਿੰਦਰ ਭੋਲਾ ਦੀ ਪਤਨੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਮੌਕੇ ਡੀਐਸਪੀ ਮੋਹਿਤ ਸਿੰਘਰਾ ਬੱਸੀ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

ਪੰਜਾਬੀ ਗਾਇਕ ਦੀ ਮੌਤ ਦੀ ਅਫਵਾਹ ਤੋਂ ਬਾਅਦ ਇੰਦਰਜੀਤ ਨਿੱਕੂ ਹੋਏ ਲਾਈਵ

 ਕਿਹਾ, ਹਾਦਸੇ ਦੀ ਖਬਰ ਝੂਠੀ,ਮੈਂ ਬਿਲਕੁਲ ਠੀਕ ਹਾਂ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ (Inderjit Nikku) ਦੀ ਸੜਕ ਹਾਦਸੇ ‘ਚ ਮੌਤ ਦੀ ਖਬਰ ਝੂਠੀ ਨਿਕਲੀ। ਇਹ ਖਬਰ ਸ਼ੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਲਾਈਵ ਹੋ ਕੇ ਇਸ ਝੂਠੀ ਖਬਰ ਦਾ ਖੁਲਾਸਾ ਕੀਤਾ। ਉਨਾਂ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ